Fake Fraud Alert

ਲਿੰਕ ’ਤੇ ਕਲਿੱਕ ਕਰਨਾ ਪਿਆ ਮਹਿੰਗਾ: ਖਾਤੇ ’ਚੋਂ ਕੱਟੇ ਗਏ ਪੌਣੇ 6 ਲੱਖ ਰੁਪਏ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਪਾਰਕ ਰਾਜਧਾਨੀ ਦੇ ਇੱਕ ਵਿਅਕਤੀ ਨੂੰ ਅਣਜਾਣ ਨੰਬਰ ਤੋਂ ਆਏ ਫੋਨ ਤੋਂ ਬਾਅਦ ਪ੍ਰਾਪਤ ਹੋਏ ਲਿੰਕ ’ਤੇ ਕਲਿੱਕ ਕਰਨਾ ਮਹਿੰਗਾ ਪੈ ਗਿਆ। ਨਤੀਜੇ ਵਜੋਂ ਵਿਅਕਤੀ ਦੇ ਬੈਂਕ ਖਾਤੇ ਵਿੱਚੋਂ ਪੌਣੇ 6 ਲੱਖ ਰੁਪਏ ਗਾਇਬ ਹੋ ਗਏ। ਪੀੜਤ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਅਣਜਾਣ ਫੋਨਕਰਤਾ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert