Fake Note Printing Gang

ਜਾਅਲੀ ਨੋਟ ਛਾਪਣ ਵਾਲੇ ਗਿਰੋਹ ਦਾ ਪਰਦਾਫਾਸ਼

ਬਰਨਾਲਾ ਪੁਲਿਸ ਵੱਲੋਂ ਔਰਤ ਸਮੇਤ ਗਿਰੋਹ ਦੇ ਛੇ ਮੈਂਬਰ ਕਾਬੂ ਮੁਲਜ਼ਮਾਂ ਤੋਂ ਜਾਅਲੀ ਕਰੰਸੀ ਤੇ ਤਿਆਰ ਕਰਨ ਦਾ ਸਮਾਨ ਬਰਾਮਦ ਬਰਨਾਲਾ, (ਜੀਵਨ ਰਾਮਗੜ੍ਹ/ਜਸਵੀਰ ਸਿੰਘ) । ਬਰਨਾਲਾ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਸੰਧੂ ਕਲਾਂ ਵਿਖੇ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਇੱਕ ਗਿਰੋਹ ਦੇ 6 ਮੈਂਬਰਾਂ ਨੂੰ ਮਹਿਲਾ ਸਰਗਨਾ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਤੋਂ […]
Breaking News  ਕੁੱਲ ਜਹਾਨ