Fake Visa Gang

Japan Job Fraud: ਜਪਾਨ ਵਿੱਚ ਨੌਕਰੀ ਦਾ ਝਾਂਸਾ ਦੇ ਕੇ ਲੋਕਾਂ ਨੂੰ ਠੱਗਣ ਵਾਲੇ ਗਿਰੋਹ ਦਾ ਪਰਦਾਫਾਸ਼, ਦੋ ਗ੍ਰਿਫ਼ਤਾਰ

ਪੂਰਬੀ ਜ਼ਿਲ੍ਹਾ ਸਾਈਬਰ ਪੁਲਿਸ ਸਟੇਸ਼ਨ ਨੇ ਸੰਗਠਿਤ ਸਾਈਬਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਵਿਦੇਸ਼ ਵਿੱਚ ਨੌਕਰੀ ਦਿਵਾਉਣ ਦੇ ਨਾਂਅ 'ਤੇ ਲੋਕਾਂ ਨਾਲ ਠੱਗੀ ਕਰ ਰਿਹਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਦੇਸ਼  ਕੁੱਲ ਜਹਾਨ  ਖਾਸ ਖਬਰ  Fraud Alert 
Govt Ad Sach Kahoon Helpline Sachchi Shiksha Official