ਸਾਡੇ ਨਾਲ ਸ਼ਾਮਲ

Follow us

22.5 C
Chandigarh
Saturday, February 7, 2026
More
    Home Breaking News ਕੱਚੇ ਤੇਲ &#82...

    ਕੱਚੇ ਤੇਲ ‘ਚ ਭਾਰੀ ਗਿਰਾਵਟ, ਕੀ ਆਮ ਜਨਤਾ ਨੂੰ ਵੱਡੀ ਰਾਹਤ ਦੇਣ ਜਾ ਰਹੀ ਹੈ ਸਰਕਾਰ?

    Petrol Diesel Price Sachkahoon

    ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਵਿਸ਼ਵ ਪੱਧਰ ‘ਤੇ ਕੱਚੇ ਤੇਲ ‘ਚ ਲਗਾਤਾਰ ਗਿਰਾਵਟ ਦੇ ਬਾਵਜੂਦ ਅੱਜ ਘਰੇਲੂ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ, ਜਿਸ ਕਾਰਨ ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਰਿਹਾ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ‘ਤੇ ਅੱਜ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਦੇਸ਼ ‘ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। (Petrol Diesel Price)

    Petrol Diesel Price Sachkahoon

    ਦਿੱਲੀ ਵਿਚ ਇਨ੍ਹਾਂ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ, ਮੁੰਬਈ ਵਿਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਰਿਹਾ। ਵਿਸ਼ਵ ਪੱਧਰ ‘ਤੇ, ਅਮਰੀਕੀ ਕਰੂਡ ਹਫਤੇ ਦੇ ਅੰਤ ‘ਚ 0.03 ਫੀਸਦੀ ਡਿੱਗ ਕੇ 77.35 ਡਾਲਰ ਪ੍ਰਤੀ ਬੈਰਲ ਅਤੇ ਲੰਡਨ ਬ੍ਰੈਂਟ ਕਰੂਡ 0.05 ਫੀਸਦੀ ਡਿੱਗ ਕੇ 81.06 ਡਾਲਰ ਪ੍ਰਤੀ ਬੈਰਲ ‘ਤੇ ਰਿਹਾ।

    ਦੇਸ਼ ਦੇ ਚਾਰ ਮਹਾਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਇਸ ਤਰ੍ਹਾਂ ਹਨ

    ਮਹਾਂਨਗਰ………………………………..… ਪੈਟਰੋਲ ………………………… ਡੀਜ਼ਲ (ਰੁਪਏ ਪ੍ਰਤੀ ਲੀਟਰ)

    ਦਿੱਲੀ ……………………………………… 96.72 ……………………….. ..89.62
    ਮੁੰਬਈ …………………………… …………106.31 ………………………… 94.27
    ਚੇਨਈ……………………………………….102.73……………………………94.33
    ਕੋਲਕਾਤਾ ……………………….………….106.03 …………………………..92.76

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here