Fall

ਭਾਰਤ ਦਾ ਡਿੱਗਿਆ ਤੀਜਾ ਵਿਕਟ

ਨਵੀਂ ਦਿੱਲੀ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਟੀ -20 ਸੀਰੀਜ਼ ਦਾ ਪਹਿਲਾ ਮੈਚ ਐਤਵਾਰ ਨੂੰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਤਿੰਨ ਭਾਰਤੀ ਬੱਲੇਬਾਜ਼ ਪਵੇਲੀਅਨ ਪਰਤ ਗਏ ਹਨ। ਸ਼ਿਖਰ ਧਵਨ ਅਤੇ ਰਿਸ਼ਭ ਪੰਤ ਕ੍ਰੀਜ਼ ‘ਤੇ ਮੌਜੂਦ ਹਨ। ਲੋਕੇਸ਼ ਰਾਹੁਲ 15 ਦੌੜਾਂ […]
Breaking News  ਖੇਡ ਮੈਦਾਨ 

ਤਾਪਮਾਨ ‘ਚ ਗਿਰਾਵਟ ਕਾਰਨ ਠੰਢ ਦੀ ਸੰਭਾਵਨਾ

ਚੰਡੀਗੜ੍ਹ | ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਕਾਰਨ ਅਗਲੇ 48 ਘੰਟਿਆਂ ‘ਚ ਠੰਢ ਪੈਣ ਅਤੇ ਕਿਤੇ ਕਿਤੇ ਸੰਘਣੀ ਧੁੰਦ ਦੀ ਸੰਭਾਵਨਾ ਹੈ ਮੌਸਮ ਕੇਂਦਰ ਅਨੁਸਾਰ ਪੱਛਮ ਉੱਤਰ ‘ਚ ਅਗਲੇ ਤਿੰਨ ਦਿਨ ਮੌਸਮ ਖੁਸ਼ਕ ਰਹੇਗਾ ਅਤੇ ਧੁੰਦ ਅਤੇ ਹਲਕੀ ਧੁੰਦ ਅਤੇ ਅਗਲੇ ਦੋ ਦਿਨ ਰਾਤ ‘ਚ ਠੰਢ ਪੈਣ ਦੀ ਸੰਭਾਵਨਾ ਹੈ ਖੇਤਰ […]
ਦੇਸ਼ 

ਪੈਟਰੋਲ ਡੀਜ਼ਲ ਕੀਮਤਾਂ ‘ਚ ਕਮੀ ਜਾਰੀ

ਪੈਟਰੋਲ 8 ਮਹੀਨੇ ਦੇ ਹੇਠਲੇ ਪੱਧਰ ‘ਤੇ (Petrol Diesel) ਨਵੀਂ ਦਿੱਲੀ, ਏਜੰਸੀ। ਅੰਤਰਰਾਸ਼ਟਰੀ ਬਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਨਤੀਜੇ ਵਜੋਂ ਭਾਰਤੀ ਬਾਜ਼ਾਰ ‘ਚ ਬੁੱਧਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਅੱਠ ਮਹੀਨੇ ਦੇ ਹੇਠਲੇ ਪੱਧਰ ‘ਤੇ ਪਹੁੰਚ ਗਈਆਂ ਅਤੇ ਡੀਜ਼ਲ ਦੇ ਭਾਅ ਵੀ ਸਾਢੇ ਤਿੰਨ ਮਹੀਨੇ ਦੇ ਹੇਠਲੇ ਪੱਧਰ ‘ਤੇ ਆ ਗਏ। ਕੱਚੇ ਤੇਲ […]
ਦੇਸ਼  Breaking News 

ਪੈਟਰੋਲ-ਡੀਜਲ ਦੀਆਂ ਕੀਮਤਾਂ ‘ਚ ਲਗਾਤਾਰ 11ਵੇਂ ਦਿਨ ਗਿਰਾਵਟ

ਏਜੰਸੀ, ਨਵੀਂ ਦਿੱਲੀ ਅੰਤਰਰਾਸ਼ਟਰੀ ਬਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਕਾਰਨ ਭਾਰਤੀ ਬਜ਼ਾਰ ‘ਚ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ‘ਚ ਲਗਾਤਾਰ 11ਵੇਂ ਦਿਨ ਕਮੀ ਆਈ। ਰਾਸ਼ਟਰੀ ਰਾਜਧਾਨੀ ‘ਚ ਅੱਜ ਪੈਟਰੋਲ 16 ਪੈਸੇ ਤੇ ਡੀਜਲ 12 ਪੈਸੇ ਸਸਤਾ ਹੋਇਆ। ਦਿੱਲੀ ‘ਚ ਨਵੰਬਰ ਮਹੀਨੇ ਦੌਰਾਨ ਪੈਟਰੋਲ ਦੀਆਂ ਕੀਮਤਾਂ 1.82 ਰੁਪਏ ਘੱਟ ਕੇ 77.73 ਰੁਪਏ ਤੇ […]
ਦੇਸ਼ 

ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਜਾਰੀ

ਪੈਟਰੋਲ ‘ਚ 4.67 ਰੁਪਏ ਤੇ ਡੀਜ਼ਲ ‘ਚ 1.61 ਰੁਪਏ ਦੀ ਆਈ ਗਿਰਾਵਟ ਨਵੀਂ ਦਿੱਲੀ, ਏਜੰਸੀ। ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਨਤੀਜੇ ਵਜੋਂ ਭਾਰਤੀ ਬਜ਼ਾਰ ‘ਚ ਪਿਛਲੇ ਇੱਕ ਮਹੀਨੇ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲੜੀਵਾਰ 4.67 ਰੁਪਏ ਅਤੇ 1.61 ਰੁਪਏ ਦੀ ਗਿਰਾਵਟ ਆਈ ਹੈ। ਤੇਲ ਵੰਡ ਦੀ ਮੋਹਰੀ ਕੰਪਨੀ […]
ਦੇਸ਼  Breaking News  ਦਿੱਲੀ 

115 ਸਾਲਾਂ ‘ਚ ਡਿੱਗੇ ਸਭ ਤੋਂ ਜ਼ਿਆਦਾ ਵਿਕਟ

ਬੰਗਲੁਰੂ (ਏਜੰਸੀ) ਭਾਰਤ ਅਤੇ ਅਫਗਾਨਿਸਤਾਨ ਦਰਮਿਆਨ ਸਮਾਪਤ ਹੋਏ ਇੱਕੋ ਇੱਕ ਟੈਸਟ ਮੈਚ ਦੇ ਦੂਸਰੇ ਦਿਨ ਦੀ ਖੇਡ ‘ਚ 24 ਵਿਕਟਾਂ ਡਿੱਗੀਆਂ ਅਤੇ ਪਿਛਲੇ 115 ਸਾਲਾਂ ‘ਚ ਇੱਕ ਦਿਨ ‘ਚ ਸਭ ਤੋਂ ਜ਼ਿਆਦਾ ਵਿਕਟਾਂ ਡਿੱਗਣ ਦਾ ਰਿਕਾਰਡ ਬਣ ਗਿਆ। ਦੂਸਰੇ ਦਿਨ ਦੀ ਖੇਡ ‘ਚ ਭਾਰਤ ਦੀਆਂ ਪਹਿਲੀ ਪਾਰੀ ਦੀਆਂ ਬਚੀਆਂ ਚਾਰ ਵਿਕਟਾਂ ਡਿੱਗੀਆਂ ਜਦੋਂਕਿ ਅਫ਼ਗਾਨਿਸਤਾਨ ਦੀਆਂ […]
Breaking News  ਖੇਡ ਮੈਦਾਨ 

ਹਿਮਾਚਲ: ਸਤਿਲੁਜ ਦਰਿਆ ‘ਚ ਡਿੱਗੀ ਬੱਸ, 28 ਮੌਤਾਂ

ਸ਼ਿਮਲਾ:ਹਿਮਾਚਲ ਦੇ ਸ਼ਿਮਲਾ ਜ਼ਿਲੇ ਦੇ ਰਾਮਪੁਰ ਦੇ ਕੋਲ  ਇਕ ਪ੍ਰਾਈਵੇਟ ਬੱਸ ਦੇ ਸਤਲੁਜ ਨਦੀ ‘ਚ ਡਿੱਗਣ ਨਾਲ 28 ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਜਣੇ ਜ਼ਖਮੀ ਹੋਏ ਹਨ। ਇਹ ਬੱਸ ਕਿੰਨੌਰ ਜ਼ਿਲੇ ਦੇ ਰਿਕਾਂਗਪੀਓ ਤੋਂ ਰਾਮਪੁਰ ਹੁੰਦੇ ਹੋਏ ਸੋਲਨ ਦੇ ਵੱਲ ਆ ਰਹੀ ਸੀ। ਅਜੇ ਬੱਸ ਖਨੇਰੀ ਹਸਪਤਾਲ ਦੇ ਕੋਲ ਪਹੁੰਚੀ ਸੀ ਕਿ ਇਕ […]
Uncategorized 

ਗੁਰੂਹਰਸਾਏ ‘ਚ ਘਰ ਦੀ ਛੱਡ ਡਿੱਗਣ ਕਾਰਨ 2 ਬੱਚਿਆਂ ਦੀ ਮੌਤ

ਦੋ ਜਣੇ ਗੰਭੀਰ ਜ਼ਖ਼ਮੀ ਵਿਜੈ ਇੰਸਾਂ, ਗੁਰੂਹਰਸਹਾਏ: ਪਿਛਲੇ ਕੁਝ ਦਿਨਾਂ ਤੋਂ ਹੀ ਰਹੀ ਲਗਾਤਾਰ ਬਾਰਸ਼ ਅਤੇ ਤੇਜ ਹਨੇਰੀ ਕਾਰਨ ਪਿੰਡ ਬੋਹੜੀਆਂ ਦੇ ਗਰੀਬ ਪਰਿਵਾਰ ਦੇ ਇਕ ਮਕਾਨ ਦੀ ਛੱਤ ਡਿੱਗਣ ਨਾਲ 2 ਬੱਚਿਆਂ ਦੀ ਮੌਤ ਅਤੇ ਇਕ ਲੜਕੀ ਅਤੇ ਬੱਚਿਆਂ ਦੀ ਮਾਤਾ ਦੇ ਗੰਭੀਰ ਰੂਪ ਵਿਚ ਜਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਹ ਹਾਦਸਾ […]
ਪੰਜਾਬ  Breaking News 
Ad Ad Ad