Faridkot Blast News
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Faridkot Blast News: ਫਰੀਦਕੋਟ ਦੇ ਬਾਜ਼ਾਰ 'ਚ ਹੋਇਆ ਜ਼ਬਰਦਸਤ ਧਮਾਕਾ, ਦੁਕਾਨਾਂ ਦੇ ਸ਼ੀਸ਼ੇ ਟੁੱਟੇ
Published On
By Satinder Mathur
ਫਰੀਦਕੋਟ ਦੇ ਮੇਨ ਬਾਜ਼ਾਰ ਵਿੱਚ ਇੱਕ ਸੁਨਿਆਰੇ ਦੀ ਦੁਕਾਨ ਦੇ ਉੱਪਰ ਬਣੇ ਚੁਬਾਰੇ ਵਿੱਚ ਸੁਨਿਆਰ ਦੇ ਗਹਿਣੇ ਬਣਾਉਣ ਦਾ ਕੰਮ ਕਰਨ ਵਾਲੇ ਕਾਰੀਗਰ ਦੇ ਕਮਰੇ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਇਆ। ਜਿਸ ਦੀ ਆਵਾਜ਼ ਦੇ ਨਾਲ ਆਸ-ਪਾਸ ਦਾ ਇਲਾਕਾ ਪੂਰੀ ਤਰ੍ਹਾਂ ਦਹਿਲ ਗਿਆ।
