Faridkot Central Jail

Faridkot Central Jail: ਫਰੀਦਕੋਟ ਕੇਂਦਰੀ ਮਾਡਲ ਜੇਲ੍ਹ 'ਚੋਂ 5 ਮੋਬਾਈਲ ਫੋਨ ਤੇ ਹੋਰ ਪਾਬੰਦੀਸ਼ੁਦਾ ਸਾਮਾਨ ਬਰਾਮਦ 

ਫਰੀਦਕੋਟ ਦੀ ਕੇਂਦਰੀ ਮਾਡਲ ਜੇਲ੍ਹ ਵਿੱਚੋਂ ਮੋਬਾਈਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਾਮਾਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਮੰਗਲਵਾਰ ਰਾਤ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 5 ਮੋਬਾਈਲ ਫੋਨ ਸਮੇਤ ਹੋਰ ਪਾਬੰਦੀਸ਼ੁਦਾ ਸਾਮਾਨ ਬਰਾਮਦ ਕੀਤਾ ਗਿਆ। ਇਸ ਮਾਮਲੇ ਵਿੱਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਫਰੀਦਕੋਟ ਦੀ ਪੁਲਿਸ
ਪੰਜਾਬ  ਸੂਬੇ  ਖਾਸ ਖਬਰ 

Faridkot Central Jail: ਫ਼ਰੀਦਕੋਟ ਕੇਂਦਰੀ ਜੇਲ੍ਹ ’ਚ ਕੈਦੀ ਵੱਲੋਂ ਖੁਦਕੁਸ਼ੀ, 10 ਦਿਨਾਂ ਵਿੱਚ ਤਿੰਨ ਮੌਤਾਂ 

ਸਥਾਨਕ ਕੇਂਦਰੀ ਜੇਲ੍ਹ ਵਿੱਚ ਬੀਤੀ ਰਾਤ ਇੱਕ ਕੈਦੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਜੇਲ੍ਹ ਪ੍ਰਸ਼ਾਸਨ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ
ਪੰਜਾਬ  ਸੂਬੇ  ਖਾਸ ਖਬਰ