Faridkot Congress Protest

Price Hike Protest: ਫਰੀਦਕੋਟ ’ਚ ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਰੋਸ ਮਾਰਚ

ਵੱਧਦੀ ਮਹਿੰਗਾਈ ਦੇ ਵਿਰੋਧ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢ ਕੇ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਹਿਰ ਵਿੱਚ
ਪੰਜਾਬ  ਸੂਬੇ  ਖਾਸ ਖਬਰ