Faridkot Drug Smugglers

Faridkot Crime News: ਫ਼ਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫ਼ਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਕਾਰੋਬਾਰ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੁਲਿਸ ਵੱਲੋਂ ਪਹਿਲਾਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ
ਪੰਜਾਬ  ਸੂਬੇ  ਖਾਸ ਖਬਰ