Faridkot Farmers Fair 2026

Faridkot Farmers Fair 2026: ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 : ਤਿੰਨ ਰੋਜ਼ਾ ਪਸ਼ੂ ਧਨ ਤੇ ਕਿਸਾਨ ਮੇਲੇ ਦੀ ਸ਼ੁਰੂਆਤ

ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਤਹਿਤ ਸਾਦਿਕ ਰੋਡ ਸਥਿਤ ਦਾਣਾ ਮੰਡੀ, ਫ਼ਰੀਦਕੋਟ ਵਿਖੇ ਤਿੰਨ ਰੋਜ਼ਾ ਪਸ਼ੂ ਧਨ ਤੇ ਕਿਸਾਨ ਮੇਲੇ ਦੀ ਸ਼ੁਰੂਆਤ ਹੋਈ। ਮੇਲੇ ਦੇ ਉਦਘਾਟਨੀ ਸਮਾਗਮ ਵਿੱਚ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਹਲਕਾ ਜੈਤੋ ਦੇ ਵਿਧਾਇਕ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ