Faridkot Farmers Protest
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Faridkot Farmers Protest: ਫਰੀਦਕੋਟ ’ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਬਾਹਰ ਕਿਸਾਨਾਂ ਦਾ ਪੱਕਾ ਮੋਰਚਾ ਸ਼ੁਰੂ
Published On
By Khushdeep Singh
ਫਰੀਦਕੋਟ ਦੇ ਪਿੰਡ ਸੰਧਵਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦੇ ਬਾਹਰ ਬੁੱਧਵਾਰ ਤੋਂ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ
Faridkot Farmers Protest: 10 ਅਗਸਤ ਨੂੰ ਫਰੀਦਕੋਟ ਡੀਸੀ ਦਫ਼ਤਰ ਅੱਗੇ ਕਿਸਾਨਾਂ ਦਾ ਵਿਸ਼ਾਲ ਰੋਸ ਪ੍ਰਦਰਸ਼ਨ
Published On
By Khushdeep Singh
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਜ਼ਿਲ੍ਹਾ ਫ਼ਰੀਦਕੋਟ ਦੀ ਅਹਿਮ ਮੀਟਿੰਗ ਰੈਸਟ ਹਾਊਸ ਫ਼ਰੀਦਕੋਟ ਵਿਖੇ ਜ਼ੋਰਾ ਸਿੰਘ ਭਾਣਾ, ਜ਼ਿਲ੍ਹਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਅਗਵਾਈ ਹੇਠ ਹੋਈ
Faridkot Farmers Protest: ਫਰੀਦਕੋਟ ’ਚ ਸਪੀਕਰ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਕਿਸਾਨ, ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ
Published On
By Khushdeep Singh
ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ 5 ਅਗਸਤ ਤੋਂ ਫਰੀਦਕੋਟ ਦੇ ਪਿੰਡ ਸੰਧਵਾਂ ’ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਸਥਾਈ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।