Faridkot Government School News

Faridkot Government School News: ਸਰਕਾਰੀ ਸਕੂਲ ਗੋਲੇਵਾਲਾ ਤੇ ਸਾਧਾਂਵਾਲਾ ਵਿਖੇ ਆਰ.ਓ. ਸਮੇਤ ਚਿਲਰ ਦਾ ਉਦਘਾਟਨ

ਸਰਕਾਰੀ ਪ੍ਰਾਈਮਰੀ ਸਕੂਲ ਗੋਲੇਵਾਲਾ ਅਤੇ ਸਰਕਾਰੀ ਹਾਈ ਸਕੂਲ ਸਾਧਾਂਵਾਲਾ ਵਿਖੇ ਵਿਦਿਆਰਥੀਆਂ ਨੂੰ ਸਾਫ਼, ਪੀਣਯੋਗ ਅਤੇ ਠੰਢਾ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਲਗਾਏ ਗਏ ਆਰ.ਓ. ਸਮੇਤ ਚਿਲਰ ਦਾ ਉਦਘਾਟਨ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ ਵੱਲੋਂ ਕੀਤਾ ਗਿਆ।
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ