Faridkot Heroin Seized

Faridkot Heroin Seized: ਫਰੀਦਕੋਟ 'ਚ 1 ਕਿਲੋ 118 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਤੇ ਔਰਤ ਗ੍ਰਿਫ਼ਤਾਰ

ਫਰੀਦਕੋਟ ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ਼ ਜੈਤੋ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਇੱਕ ਨੌਜਵਾਨ ਅਤੇ ਔਰਤ ਨੂੰ 1 ਕਿਲੋ 118 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲਏ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਪੰਜੇਕੇ
ਦੇਸ਼  ਪੰਜਾਬ  ਸੂਬੇ  ਖਾਸ ਖਬਰ