Faridkot Honor Killing Case
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Faridkot Honor Killing Case: ਫ਼ਰੀਦਕੋਟ ’ਚ ਨੌਜਵਾਨ ਲੜਕੀ ਦਾ ਕਤਲ, ਲਾਸ਼ ਖੇਤਾਂ ’ਚ ਮਿਲੀ
Published On
By Khushdeep Singh
ਹਲਕਾ ਕੋਟਕਪੂਰਾ ’ਚ ਆਨਰ ਕਿਲਿੰਗ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪਿੰਡ ਬੁਰਜ ਹਰੀਕਾ ’ਚ ਆਪਣੇ ਹੀ ਪਿੰਡ ਦੇ ਨੌਜਵਾਨ ਨਾਲ ਵਿਆਹ ਕਰਨ ਵਾਲੀ ਲੜਕੀ ਦਾ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਥਿਤ ਤੌਰ ’ਤੇ ਕਤਲ ਕਰਕੇ ਲਾਸ਼ ਖੇਤਾਂ ’ਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।