Faridkot Jail News

Faridkot News: ਫਰੀਦਕੋਟ ਦੀ ਕੇਂਦਰੀ ਮਾਡਰਨ ਜ਼ੇਲ੍ਹ ’ਚੋਂ 3 ਮੋਬਾਈਲ ਫੋਨ ਤੇ ਚਾਰਜਰ ਬਰਾਮਦ

ਫਰੀਦਕੋਟ ਦੀ ਕੇਂਦਰੀ ਮਾਡਰਨ ਜ਼ੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜ਼ੇਲ੍ਹ ਪ੍ਰਸ਼ਾਸਨ ਵੱਲੋਂ ਵੱਖ-ਵੱਖ ਬੈਰਕਾਂ ’ਚ ਕੀਤੀ ਗਈ ਤਲਾਸ਼ੀ ਦੌਰਾਨ ਇਸ ਵਾਰ 3 ਮੋਬਾਈਲ ਫੋਨ ਤੇ ਇੱਕ ਚਾਰਜਰ ਬਰਾਮਦ ਕੀਤਾ ਗਿਆ ਹੈ।
ਪੰਜਾਬ  ਖਾਸ ਖਬਰ