Faridkot Medical College Hospital

Faridkot News: ਫ਼ਰੀਦਕੋਟ ਮੈਡੀਕਲ ਕਾਲਜ ਹਸਪਤਾਲ ਦੀ ਵੱਡੀ ਲਾਪਰਵਾਹੀ, ਲਾਵਾਰਿਸ ਮਰੀਜ਼ ਦੀ ਮੌਤ ਮਗਰੋਂ ਲਾਸ਼ ਹਸਪਤਾਲ ਤੋਂ ਬਾਹਰ ਸੁੱਟੀ

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ’ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਲਾਜ ਅਧੀਨ ਇੱਕ ਲਾਵਾਰਿਸ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਉਸ ਦੀ ਲਾਸ਼ ਨੂੰ ਕਥਿਤ ਤੌਰ ’ਤੇ ਹਸਪਤਾਲ ਕੰਪਲੈਕਸ ਤੋਂ ਬਾਹਰ ਰਾਮਬਾਗ ਨੇੜੇ ਛੱਡਣ ਦਾ ਮਾਮਲਾ ਸਾਹਮਣੇ ਆਇਆ ਹੈ।
ਪੰਜਾਬ  ਖਾਸ ਖਬਰ