Faridkot Medical Hospital

Faridkot Medical Hospital: ਮੈਡੀਕਲ ਹਸਪਤਾਲ ਫ਼ਰੀਦਕੋਟ ’ਚ ਵੈਂਟੀਲੇਟਰ ਸਹੂਲਤ ਲਈ ਤੁਰੰਤ ਕਾਰਵਾਈ ਕਰਨ ਮੁੱਖ ਮੰਤਰੀ : ਅਰਸ਼ ਸੱਚਰ

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫ਼ਰੀਦਕੋਟ ’ਚ ਐਮਰਜੈਂਸੀ ਦੌਰਾਨ ਇੱਕ ਮਰੀਜ਼ ਦੇ ਪਰਿਵਾਰ ਵੱਲੋਂ ਵੈਂਟੀਲੇਟਰ ਸਹੂਲਤ ਲਈ ਮਦਦ ਮੰਗੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਮਾਜ ਸੇਵੀ ਤੇ ਆਮ ਆਦਮੀ ਪਾਰਟੀ ਫ਼ਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਚ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਪੰਜਾਬ  ਸਿਹਤ