Faridkot Municipal Council Elections

Faridkot Elections News: ਫਰੀਦਕੋਟ, ਕੋਟਕਪੂਰਾ ਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ : ਡੀ.ਸੀ

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫਰੀਦਕੋਟ ਅਧੀਨ ਨਗਰ ਕੌਂਸਲ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੀਆਂ ਚੋਣਾਂ 26 ਮਈ 2026 ਨੂੰ ਕਰਵਾਈਆਂ ਜਾਣਗੀਆਂ।
ਪੰਜਾਬ  ਸੂਬੇ  ਖਾਸ ਖਬਰ