Faridkot Municipal Council

Faridkot Municipal Council: ਫ਼ਰੀਦਕੋਟ ਨਗਰ ਕੌਂਸਲ ਦੇ ਪ੍ਰਧਾਨ ਬਣੇ ਬਲਜਿੰਦਰ ਸਿੰਘ ਬੱਬੂ ਆਹੂਜਾ, 15 ਵੋਟਾਂ ਨਾਲ ਹਾਸਲ ਕੀਤੀ ਜਿੱਤ

ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਲਈ ਸ਼ੁੱਕਰਵਾਰ ਨੂੰ ਹੋਈ ਵੋਟਿੰਗ ’ਚ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 22 ਤੋਂ ਕੌਂਸਲਰ ਬਲਜਿੰਦਰ ਸਿੰਘ ਬੱਬੂ ਆਹੂਜਾ ਨੂੰ ਨਗਰ ਕੌਂਸਲ ਦਾ ਪ੍ਰਧਾਨ ਚੁਣ ਲਿਆ ਗਿਆ। ਪ੍ਰਧਾਨ ਦੇ ਅਹੁਦੇ ਲਈ ਕੁੱਲ ਤਿੰਨ ਉਮੀਦਵਾਰ ਮੈਦਾਨ ਵਿੱਚ ਸਨ।
ਪੰਜਾਬ 

Safai Karamchari Protest: ਭਾਵਾਧਸ ਵੱਲੋਂ ਨਗਰ ਕੌਂਸਲ ਫਰੀਦਕੋਟ ਦੇ ਹੜਤਾਲੀ ਸਫਾਈ ਕਰਮਚਾਰੀਆਂ ਦੀ ਹਿਮਾਇਤ

ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਜ਼ਿਲ੍ਹਾ ਸੰਗਠਨ ਫਰੀਦਕੋਟ ਦੀ ਟੀਮ ਵੱਲੋਂ ਨਗਰ ਕੌਂਸਲ ਫਰੀਦਕੋਟ ’ਚ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਵਿੱਚ ਸ਼ਿਰਕਤ ਕਰਦਿਆਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਸਮਰਥਨ ਕੀਤਾ ਗਿਆ।
ਪੰਜਾਬ  ਸੂਬੇ  ਖਾਸ ਖਬਰ 
Govt Ad Sach Kahoon Helpline Sachchi Shiksha Official