Faridkot News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Faridkot News: ਫਰੀਦਕੋਟ ਪੁਲਿਸ ਵੱਲੋਂ 47.3 ਕਿਲੋ ਹੈਰੋਇਨ ਤੇ 3 ਪਸਤੌਲਾਂ ਸਮੇਤ 4 ਮੁਲਜ਼ਮ ਕਾਬੂ
Published On
By Khushdeep Singh
ਪੰਜਾਬ ਨੂੰ ਨਸ਼ਾ ਤੇ ਅਪਰਾਧ ਮੁਕਤ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਫ਼ਰੀਦਕੋਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਹੈਰੋਇਨ ਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
Faridkot News: ਬਾਬਾ ਫ਼ਰੀਦ ਆਗਮਨ ਪੁਰਬ-2026 ਤਹਿਤ 10 ਰੋਜ਼ਾ ਕਰਾਫਟ ਮੇਲੇ ਦੀ ਸ਼ੁਰੂਆਤ
Published On
By Khushdeep Singh
ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਤਹਿਤ ਨਵੀਂ ਦਾਣਾ ਮੰਡੀ ਫ਼ਰੀਦਕੋਟ ਵਿਖੇ 10 ਰੋਜ਼ਾ ਕਰਾਫਟ ਮੇਲੇ ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋਈ। ਮੇਲੇ ਦਾ ਉਦਘਾਟਨ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਕੀਤਾ ਗਿਆ।
Faridkot News: ਜ਼ੇਲ੍ਹ ਅਧਾਰਿਤ ਹਥਿਆਰਾਂ ਦੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ
Published On
By Khushdeep Singh
ਫ਼ਰੀਦਕੋਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖਿਲਾਫ਼ ਕਾਰਵਾਈ ਕਰਦਿਆਂ ਜੇਲ੍ਹ ਅਧਾਰਿਤ ਹਥਿਆਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਨਾਜਾਇਜ਼ ਪਸਤੌਲ ਤੇ 20 ਜਿੰਦਾ ਰੌਂਦ ਬਰਾਮਦ ਕੀਤੇ ਹਨ
Faridkot Train Accident: ਫਰੀਦਕੋਟ 'ਚ ਵੰਦੇ ਭਾਰਤ ਟਰੇਨ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
Published On
By Satinder Mathur
ਫਰੀਦਕੋਟ ਵਿੱਚ ਜੈਤੋ-ਮੁਕਤਸਰ ਰੋਡ 'ਤੇ ਬਸਤੀ ਨੇੜੇ ਰੇਲਵੇ ਲਾਈਨ 'ਤੇ ਸੋਮਵਾਰ ਦੇਰ ਰਾਤ ਇੱਕ ਅਣਪਛਾਤੇ ਨੌਜਵਾਨ ਦੀ ਵੰਦੇ ਭਾਰਤ ਸੁਪਰਫਾਸਟ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਿਸ ਚੌਕੀ ਦੀ ਟੀਮ ਏਐਸਆਈ ਹਰਜੀਤ ਸਿੰਘ ਦੀ ਅਗਵਾਈ ਹੇਠ ਮੌਕੇ 'ਤੇ ਪਹੁੰਚੀ।
Cyber Fraud Awareness: ਬੈਂਕ ਯੋਜਨਾਵਾਂ ਤੇ ਸਾਈਬਰ ਫਰਾਡ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Published On
By Khushdeep Singh
ਵਿੱਤੀ ਸਾਖਰਤਾ ਸੈਂਟਰ ਕ੍ਰਿਸਿਲ ਫਾਊਂਡੇਸ਼ਨ, ਫ਼ਰੀਦਕੋਟ ਦੀ ਟੀਮ ਵੱਲੋਂ ਲੀਡ ਡਿਸਟ੍ਰਿਕਟ ਮੈਨੇਜਰ ਚਿਰੰਜੀਵ ਸਿੰਘ ਦੀ ਅਗਵਾਈ ਹੇਠ ਆਦੇਸ਼ ਕਾਲਜ ਆਫ਼ ਹਾਇਰ ਸਟੱਡੀ, ਸਾਦਿਕ ਰੋਡ ਵਿਖੇ ਵਿਦਿਆਰਥੀਆਂ ਲਈ ਬੈਂਕਿੰਗ ਯੋਜਨਾਵਾਂ ਤੇ ਸਾਈਬਰ ਅਪਰਾਧ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ।
Bomb Threat: ਛੇ ਸਕੂਲਾਂ ਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Published On
By Khushdeep Singh
ਹਾਲਾਂਕਿ ਜਾਂਚ ਦੌਰਾਨ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਕਰੀਬ 10:15 ਵਜੇ ਖਾਲਿਸਤਾਨ ਨੈਸ਼ਨਲ ਆਰਮੀ-ਬੱਬਰ ਖਾਲਸਾ ਦੇ ਨਾਂਅ ਤੋਂ ਸਕੂਲਾਂ ਨੂੰ ਦੋ ਵੱਖ-ਵੱਖ ਧਮਕੀ ਭਰੀਆਂ ਈ-ਮੇਲਾਂ ਪ੍ਰਾਪਤ ਹੋਈਆਂ।
Faridkot News: ਫਰੀਦਕੋਟ ਵਿਖੇ ਸਕੂਲੀ ਬੱਚਿਆਂ ਦੇ ਲੇਖ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
Published On
By Khushdeep Singh
ਬਾਬਾ ਫ਼ਰੀਦ ਆਗਮਨ-ਪੁਰਬ ਮੌਕੇ ਸਕੂਲੀ ਬੱਚਿਆਂ ਦੇ ਲੇਖ ਤੇ ਪ੍ਰਸ਼ਨੋਤਰੀ ਮੁਕਾਬਲੇ. ਇਸ ਮੌਕੇ ਸਿਮਰਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਬਾਬਾ ਫ਼ਰੀਦ ਜੀ ਦੇ ਜੀਵਨ, ਉਨ੍ਹਾਂ ਦੇ ਸਿਧਾਂਤਾਂ ਤੇ ਸ਼ਬਦਾਂ ’ਤੇ ਆਧਾਰਿਤ ਸਨ।
Faridkot Medical Hospital: ਮੈਡੀਕਲ ਹਸਪਤਾਲ ਫ਼ਰੀਦਕੋਟ ’ਚ ਵੈਂਟੀਲੇਟਰ ਸਹੂਲਤ ਲਈ ਤੁਰੰਤ ਕਾਰਵਾਈ ਕਰਨ ਮੁੱਖ ਮੰਤਰੀ : ਅਰਸ਼ ਸੱਚਰ
Published On
By Khushdeep Singh
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫ਼ਰੀਦਕੋਟ ’ਚ ਐਮਰਜੈਂਸੀ ਦੌਰਾਨ ਇੱਕ ਮਰੀਜ਼ ਦੇ ਪਰਿਵਾਰ ਵੱਲੋਂ ਵੈਂਟੀਲੇਟਰ ਸਹੂਲਤ ਲਈ ਮਦਦ ਮੰਗੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਮਾਜ ਸੇਵੀ ਤੇ ਆਮ ਆਦਮੀ ਪਾਰਟੀ ਫ਼ਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਚ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
Safai Sevak Union: ਸਿਵਲ ਹਸਪਤਾਲ ਫ਼ਰੀਦਕੋਟ ਦੇ ਠੇਕਾ ਸਫਾਈ ਸੇਵਕਾਂ ਦੇ ਜਥੇਬੰਦੀ ਦੀ ਚੋਣ
Published On
By Satinder Mathur
ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਠੇਕੇਦਾਰੀ ਅਧੀਨ ਕੰਮ ਕਰਦੇ ਸਫਾਈ ਸੇਵਕਾਂ ਦੀ ਜਥੇਬੰਦੀ ਦੀ ਚੋਣ ਅੱਜ ਸਰਬਸੰਮਤੀ ਅਤੇ ਸੁਹਿਰਦ ਮਾਹੌਲ ਵਿੱਚ ਕਰਵਾਈ ਗਈ। ਇਸ ਦੌਰਾਨ ਨਵੀਂ ਕਮੇਟੀ ਦਾ ਗਠਨ ਕਰਦਿਆਂ ਕੁਲਦੀਪ ਸਿੰਘ ਨੂੰ ਪ੍ਰਧਾਨ ਅਤੇ ਮਨਿੰਦਰ ਕੁਮਾਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਚੋਣ ਦੌਰਾਨ ਨਰੇਸ਼ ਕੁਮਾਰ ਨੂੰ ਸਲਾਹਕਾਰ,
Bar Association Elections: ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ ਦੀਆਂ ਚੋਣਾਂ ’ਚ ਸਰਨਾਮ ਸਿੰਘ ਸੰਧੂ ਪੈਨਲ ਦਾ ਕਲੀਨ ਸਵੀਪ
Published On
By Satinder Mathur
ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ ਦੀਆਂ ਸਾਲਾਨਾ ਚੋਣਾਂ ਸ਼ੁੱਕਰਵਾਰ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਹਾਲ ਵਿੱਚ ਸ਼ਾਂਤਮਈ ਅਤੇ ਸੁਹਿਰਦ ਮਾਹੌਲ ਵਿੱਚ ਸੰਪੰਨ ਹੋਈਆਂ। ਚੋਣ ਨਤੀਜਿਆਂ ਵਿੱਚ ਪ੍ਰਧਾਨਗੀ ਦੇ ਉਮੀਦਵਾਰ ਸਰਨਾਮ ਸਿੰਘ ਸੰਧੂ ਦੀ ਅਗਵਾਈ ਵਾਲੇ ਪੈਨਲ ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਵਿਰੋਧੀ ਪੈਨਲ ਦਾ ਕਲੀਨ ਸਵੀਪ ਕਰ
Punjab News: ਪੰਜਾਬ ਡਿਗਰੀ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ–ਵਿਕਸਿਤ ਭਾਰਤ’ ਸਬੰਧੀ ਜਾਗਰੂਕਤਾ ਪ੍ਰੋਗਰਾਮ
Published On
By Khushdeep Singh
ਪੰਜਾਬ ਡਿਗਰੀ ਕਾਲਜ, ਮਹਿਮੂਆਣਾ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਸਮਾਜ ’ਚ ਨਸ਼ਾ ਮੁਕਤੀ ਦਾ ਸੰਦੇਸ਼ ਪਹੁੰਚਾਉਣ ਦੇ ਉਦੇਸ਼ ਨਾਲ ‘ਨਸ਼ਾ ਮੁਕਤ ਯੁਵਾ–ਵਿਕਸਿਤ ਭਾਰਤ’ ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਆਗਾਜ਼ ਕਾਲਜ ਦੀ ਵਾਈਸ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੌਂਦਾਰਾ ਵੱਲੋਂ ਰਸਮੀ ਜੋਤ ਜਗਾ ਕੇ ਕੀਤਾ ਗਿਆ।
Faridkot News: 21,550 ਕਿਲੋ ਸ਼ੱਕੀ ਘਿਓ ਨਾਲ ਭਰਿਆ ਟਰੱਕ ਕਾਬੂ
Published On
By Khushdeep Singh
ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖੁਰਾਕੀ ਵਸਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਫਰੀਦਕੋਟ ਤੇ ਮਾਨਸਾ ਦੇ ਸਿਹਤ ਵਿਭਾਗ ਦੀ ਸਾਂਝੀ ਟੀਮ ਨੇ ਕੋਟਕਪੂਰਾ ਦੇ ਫੋਕਲ ਪੁਆਇੰਟ ਵਿਖੇ ਵੱਡੀ ਕਾਰਵਾਈ ਕਰਦਿਆਂ 21,550 ਕਿਲੋ ਸ਼ੱਕੀ ਗੈਰ-ਮਿਆਰੀ/ਮਿਲਾਵਟੀ ਘਿਓ ਨਾਲ ਭਰਿਆ ਇੱਕ ਟਰੱਕ ਕਾਬੂ ਕੀਤਾ ਹੈ