Faridkot NREGA Workers

Faridkot NREGA Workers: ਇੱਕ ਸਤੰਬਰ ਦੀ ਦਿੱਲੀ ਰੈਲੀ ਲਈ ਫਰੀਦਕੋਟ ਤੋਂ ਸੈਂਕੜੇ ਨਰੇਗਾ ਵਰਕਰ ਹੋਣਗੇ ਸ਼ਾਮਲ : ਕਾਮਰੇਡ ਗੋਰਾ ਸਿੰਘ ਪਿਪਲੀ

ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਮਜ਼ਦੂਰਾਂ ਤੇ ਆਮ ਲੋਕਾਂ ਦੀਆਂ ਮੰਗਾਂ ਸਬੰਧੀ 1 ਸਤੰਬਰ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਖੇ ਦੇਸ਼ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ’ਚ ਫਰੀਦਕੋਟ ਜ਼ਿਲ੍ਹੇ ’ਚੋਂ ਸੈਂਕੜੇ ਨਰੇਗਾ ਵਰਕਰ ਤੇ ਆਮ ਲੋਕ ਸ਼ਾਮਲ ਹੋਣਗੇ।
ਪੰਜਾਬ  ਖੇਤੀਬਾੜੀ