Faridkot Police Search Operation

Faridkot News: ਫਰੀਦਕੋਟ ਦੇ 13 ਨਸ਼ਾ ਹੌਟਸਪੌਟ ਇਲਾਕਿਆਂ ’ਚ ਪੁਲਿਸ ਵੱਲੋਂ ਕਾਸੋ ਆਪ੍ਰੇਸ਼ਨ, ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਕੀਤੀ ਤਲਾਸ਼ੀ

ਜ਼ਿਲ੍ਹੇ ਵਿੱਚ ਨਸ਼ਾ ਤਸਕਰੀ 'ਤੇ ਨਕੇਲ ਕੱਸਣ ਅਤੇ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਫਰੀਦਕੋਟ ਪੁਲਿਸ ਵੱਲੋਂ 13 ਨਸ਼ਾ ਹੌਟਸਪੌਟ ਇਲਾਕਿਆਂ ਵਿੱਚ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ ਗਿਆ। ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦੀ ਨਿਗਰਾਨੀ ਹੇਠ ਪੁਲਿਸ ਦੀਆਂ ਵੱਖ-ਵੱਖ
ਪੰਜਾਬ  ਸੂਬੇ  ਖਾਸ ਖਬਰ