Faridkot Police

Faridkot Security: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਫ਼ਰੀਦਕੋਟ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ

ਸੁਤੰਤਰਤਾ ਦਿਵਸ-2026 ਦੇ ਮੱਦੇਨਜ਼ਰ ਫ਼ਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਇਸੇ ਸਬੰਧੀ ਡੀਆਈਜੀ (ਅੰਦਰੂਨੀ ਸੁਰੱਖਿਆ), ਪੰਜਾਬ ਧਰੁਵ ਦਈਆ, ਆਈ.ਪੀ.ਐੱਸ. ਵੱਲੋਂ ਅੱਜ ਫ਼ਰੀਦਕੋਟ ਦਾ ਦੌਰਾ ਕਰਕੇ ਸਥਾਨਕ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ
ਪੰਜਾਬ  ਖਾਸ ਖਬਰ 

Faridkot Police: ਫਰੀਦਕੋਟ ਪੁਲਿਸ ਨੇ ਲੱੁਟ ਦੀ ਸਾਜ਼ਿਸ਼ ਨਾਕਾਮ ਕੀਤੀ, 5 ਮੁਲਜ਼ਮ ਗ੍ਰਿਫਤਾਰ

ਫਰੀਦਕੋਟ ਦੇ ਥਾਣਾ ਸਦਰ ਪੁਲਿਸ ਨੇ ਕਾਰਵਾਈ ਕਰਦਿਆਂ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਪੰਜ ਮੈਂਬਰੀ ਗਿਰੋਹ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਕਈ ਘਾਤਕ ਹਥਿਆਰ ਬਰਾਮਦ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ  ਖਾਸ ਖਬਰ 

Faridkot News: ਫ਼ਰੀਦਕੋਟ ਪੁਲਿਸ ਦਾ ਤੜਕੇ ਵੱਡਾ ਸਰਚ ਆਪ੍ਰੇਸ਼ਨ, ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇ

ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਨੇ ਮੰਗਲਵਾਰ ਸਵੇਰੇ ਤੜਕੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਵੱਡੇ ਪੱਧਰ ’ਤੇ ਕਾਰਡਨ ਐਂਡ ਸਰਚ ਆਪਰੇਸ਼ਨ (ਸੀਏਐਸਓ) ਚਲਾਇਆ। ਇਸ ਦੌਰਾਨ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਤੇ ਡਰੱਗ ਹਾਟਸਪਾਟ ਇਲਾਕਿਆਂ ’ਚ ਬਾਰੀਕੀ ਨਾਲ ਤਲਾਸ਼ੀ ਲਈ ਗਈ।
ਪੰਜਾਬ  ਖਾਸ ਖਬਰ 

Faridkot Crime News: ਫ਼ਰੀਦਕੋਟ ਪੁਲਿਸ ਵੱਲੋਂ 508 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਕਾਰਵਾਈ ਦੌਰਾਨ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ।
ਪੰਜਾਬ  ਸੂਬੇ  ਖਾਸ ਖਬਰ 

Faridkot Crime News: ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਸਰਗਰਮ ਗਿਰੋਹ ਫਰੀਦਕੋਟ ਪੁਲਿਸ ਵੱਲੋਂ ਕਾਬੂ

ਫਰੀਦਕੋਟ ਪੁਲਿਸ ਨੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਇੱਕ ਸਰਗਰਮ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਪੰਜਾਬ  ਸੂਬੇ  ਖਾਸ ਖਬਰ 

Faridkot News: ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਯੋਜਨਾਬੱਧ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਿਲ
ਪੰਜਾਬ  ਸੂਬੇ  ਖਾਸ ਖਬਰ 

Thief Arrested Punjab: ਘੋੜਾ ਟਰਾਲਾ ਚੋਰੀ ਕਰਨ ਵਾਲਾ ਫ਼ਰੀਦਕੋਟ ਪੁਲਿਸ ਨੇ ਟਰਾਲੇ ਸਮੇਤ ਕੀਤਾ ਗ੍ਰਿਫ਼ਤਾਰ 

ਪਿਛਲੇਂ ਦਿਨੀਂ ਸਾਦਿਕ ਅੰਦਰ ਇੱਕ ਘੋੜਾ ਟਰਾਲਾ ਚੋਰੀ ਹੋ ਗਿਆ ਸੀ। ਜਿਸ ਨੂੰ ਅੱਜ ਪੁਲਿਸ ਨੇ ਘੋੜਾ ਟਰਾਲਾ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਐਸਪੀ ਯਗਵੇਸ਼ਵਰ ਸਿੰਘ ਗੋਰਾਇਆ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜੋਗਾ ਸਿੰਘ ਉਰਫ਼ ਜੱਗਾ (49) ਵਜੋਂ ਹੋਈ ਹੈ
ਪੰਜਾਬ  ਸੂਬੇ  ਖਾਸ ਖਬਰ 

International Drug Racket: ਫਰੀਦਕੋਟ ਪੁਲਿਸ ਵੱਲੋਂ ਪਾਕਿਸਤਾਨ-ਸਮਰਥਿਤ ਅੰਤਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫਾਸ਼

4 ਵਿਅਕਤੀਆਂ ਸਮੇਤ 2 ਔਰਤਾਂ ਸਮੇਤ 6 ਜਣੇ ਕੀਤੇ ਕਾਬੂ International Drug Racket: (ਗੁਰਪ੍ਰੀਤ ਪੱਕਾ) ਫਰੀਦਕੋਟ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਯੋਜਨਾਬੱਧ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Thief Gang Busted: ਫਰੀਦਕੋਟ ਪੁਲਿਸ ਨੇ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਤਿੰਨ ਮਹਿਲਾਵਾਂ ਸਮੇਤ ਛੇ ਜਣੇ ਕਾਬੂ

Thief Gang Busted: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਜੀਰੋ ਟਾਲੇਂਰਸ ਨੀਤੀ ਤਹਿਤ ਕਾਰਵਾਈ ਕਰਦੇ ਹੋਏ ਫਰੀਦਕੋਟ ਪੁਲਿਸ ਵੱਲੋਂ ਸ਼੍ਰੀਮਤੀ ਨਿਲਾਬਰੀ ਜਗਦਲੇ ਆਈ.ਜੀ ਫਰੀਦੋਕਟ ਰੇਂਜ ਦੀ ਰਹਿਨੁਮਾਈ ਹੇਠ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਵੱਡੇ ਅੰਤਰ-ਜ਼ਿਲ੍ਹਾ ਸ਼ਾਤਿਰ ਚੋਰ ਗਿਰੋਹ ਦਾ ਪਰਦਾਫਾਸ਼ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Republic Day Security: ਗਣਤੰਤਰ ਦਿਵਸ ਨੂੰ ਮੱਦੇਨਜ਼ਰ ਫ਼ਰੀਦਕੋਟ ਪੁਲਿਸ ਨੇ ਸ਼ਹਿਰ ’ਚ ਕੀਤਾ ਫਲੈਗ ਮਾਰਚ

Republic Day Security: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਆਗਾਮੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਫਰੀਦਕੋਟ ਪੁਲਿਸ ਵੱਲੋਂ ਐਸਐਸਪੀ ਡਾ. ਪ੍ਰਗਿਆ ਜੈਨ ਜੀ ਦੀ ਅਗਵਾਈ ਹੇਠ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸੇ ਤਹਿਤ ਅੱਜ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਪੈਦਾ ਕਰਨ ਲਈ ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Faridkot Police: ਫਰੀਦਕੋਟ ਪੁਲਿਸ ਰੇਂਜ ਵੱਲੋਂ ਨਸ਼ਿਆਂ, ਗੈਂਗਸਟਰਾਂ ਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ

ਸਾਲ 2025 ਦੌਰਾਨ ਵੱਡੀਆਂ ਕਾਮਯਾਬੀਆਂ : ਨਿਲਾਂਬਰੀ ਜਗਦਲੇ (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਰੀਦਕੋਟ ਰੇਂਜ ਪੁਲਿਸ ਵੱਲੋਂ ਸਾਲ 2025 ਦੌਰਾਨ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਸ੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ. ਫ਼ਰੀਦਕੋਟ ਰੇਂਜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਜਾਣਕਾਰੀ ਦਿੰਦਿਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sukhanwala Murder Case: ਸੁੱਖਣਵਾਲਾ ਕਤਲ ਮਾਮਲੇ ’ਚ ਹੋਈ ਇੱਕ ਹੋਰ ਔਰਤ ਦੀ ਗ੍ਰਿਫ਼ਤਾਰੀ, ਜਾਣੋ

ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਰੁਪਿੰਦਰ ਕੌਰ ਦੀ ਸਹੇਲੀ ਨੂੰ ਕੀਤਾ ਗ੍ਰਿਫ਼ਤਾਰ ਸਾਜਿਸ਼ ਵਿੱਚ ਸ਼ਾਮਲ ਮ੍ਰਿਤਕ ਦੀ ਪਤਨੀ ਸਮੇਤ ਦੋ ਮੁਲਜ਼ਮ ਪਹਿਲਾ ਹੀ ਹਨ ਫਰੀਦਕੋਟ ਪੁਲਿਸ ਦੀ ਗ੍ਰਿਫਤ ਵਿੱਚ Sukhanwala Murder Case: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਦੇ ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਸੰਗੀਨ ਅਪਰਾਧਾਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਉਦੇ ਹੋਏ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ