Faridkot Robbery

Faridkot Police: ਫਰੀਦਕੋਟ ਪੁਲਿਸ ਨੇ ਲੱੁਟ ਦੀ ਸਾਜ਼ਿਸ਼ ਨਾਕਾਮ ਕੀਤੀ, 5 ਮੁਲਜ਼ਮ ਗ੍ਰਿਫਤਾਰ

ਫਰੀਦਕੋਟ ਦੇ ਥਾਣਾ ਸਦਰ ਪੁਲਿਸ ਨੇ ਕਾਰਵਾਈ ਕਰਦਿਆਂ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਪੰਜ ਮੈਂਬਰੀ ਗਿਰੋਹ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਕਈ ਘਾਤਕ ਹਥਿਆਰ ਬਰਾਮਦ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ  ਖਾਸ ਖਬਰ