Faridkot Sanitation Workers

Faridkot News: ਕੂੜੇ ਦੇ ਢੇਰਾਂ ਕਾਰਨ ਫ਼ਰੀਦਕੋਟ ’ਚ ਬਿਮਾਰੀਆਂ ਫੈਲਣ ਦਾ ਖ਼ਤਰਾ

ਭਾਰਤੀ ਜਨਤਾ ਪਾਰਟੀ ਦੇ ਆਗੂਆਂ ਸੰਦੀਪ ਸਿੰਘ ਸੰਨੀ ਬਰਾੜ, ਗਗਨ ਸੇਠੀ ਆਦਿ ਨੇ ਫਰੀਦਕੋਟ ਸ਼ਹਿਰ ’ਚ ਕੂੜੇ ਦੇ ਢੇਰਾਂ ਤੇ ਖ਼ਰਾਬ ਸਫ਼ਾਈ ਪ੍ਰਬੰਧਾਂ ’ਤੇ ਗੰਭੀਰ ਚਿੰਤਾ ਜਤਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ 10 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ।
ਪੰਜਾਬ  ਖਾਸ ਖਬਰ 

Faridkot Sanitation Workers: ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਸਮਾਪਤ

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਸਮਾਪਤ ਹੋ ਗਈ ਹੈ। ਸਫ਼ਾਈ ਸੇਵਕਾਂ ਦੀ ਮਈ ਤੇ ਜੂਨ ਮਹੀਨੇ ਦੀ ਤਨਖ਼ਾਹ ਜਾਰੀ ਹੋਣ ਉਪਰੰਤ ਉਨ੍ਹਾਂ ਭਲਕੇ ਤੋਂ ਮੁੜ ਆਪਣੀਆਂ ਡਿਊਟੀਆਂ ਸੰਭਾਲਣ ਦਾ ਫ਼ੈਸਲਾ ਕੀਤਾ ਹੈ।
ਪੰਜਾਬ