Faridkot Strike

Faridkot News: ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਫ਼ਰੀਦਕੋਟ ਦੇ ਸਫ਼ਾਈ ਕਾਮੇ ਅਣਮਿੱਥੇ ਸਮੇਂ ਦੀ ਹੜਤਾਲ

ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਸੂਬੇ ਭਰ ਦੇ ਸਫ਼ਾਈ ਕਾਮੇ ਮੰਗਲਵਾਰ ਤੋਂ ਮੁੜ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਗਏ ਹਨ। ਇਸੇ ਲੜੀ ਤਹਿਤ ਨਗਰ ਕੌਂਸਲ ਫ਼ਰੀਦਕੋਟ ਦੇ ਸਮੂਹ ਸਫ਼ਾਈ ਕਾਮਿਆਂ ਨੇ ਵੀ ਪ੍ਰਧਾਨ ਸੰਤ ਰਾਮ ਦੀ ਅਗਵਾਈ ਹੇਠ ਹੜਤਾਲ ਸ਼ੁਰੂ ਕਰ ਦਿੱਤੀ।
ਪੰਜਾਬ