Faridkot Tree Plantation

Faridkot Tree Plantation: ਫਰੀਦਕੋਟ ਜ਼ਿਲ੍ਹੇ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 6595 ਪੌਦੇ ਲਾਏ

ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਦਿਵਸ ਨੂੰ ਮੁੱਖ ਰੱਖਦਿਆਂ ਹਰ ਸਾਲ ਦੀ ਤਰ੍ਹਾਂ ਅੱਜ ਵੀ ਦੇਸ਼ਾਂ ਵਿਦੇਸ਼ਾਂ ’ਚ ਸਾਧ-ਸੰਗਤ ਵੱਲੋਂ ਲੱਖਾਂ ਦੀ ਗਿਣਤੀ ’ਚ ਪੌਦੇ ਲਾਏ ਜਾ ਰਹੇ ਹਨ। ਅੱਜ ਜ਼ਿਲ੍ਹਾ ਫਰੀਦਕੋਟ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਤੇ ਸੇਵਾਦਾਰ ਤੇ ਸਾਧ ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ 6595 ਪੌਦੇ ਲਾਏ ਗਏ
ਪੰਜਾਬ  ਖਾਸ ਖਬਰ