Faridkot Woman Arrested

Faridkot Latest News: ਆਈਐਸਆਈ ਨੂੰ ਫ਼ੌਜ ਦੀਆਂ ਗੁਪਤ ਸੂਚਨਾਵਾਂ ਦੇਣ ਦੇ ਦੋਸ਼ ’ਚ ਫ਼ਰੀਦਕੋਟ ਦੀ ਮਹਿਲਾ ਗ੍ਰਿਫ਼ਤਾਰ

ਭਾਰਤੀ ਫ਼ੌਜ ਨਾਲ ਸਬੰਧਤ ਗੁਪਤ ਸੂਚਨਾਵਾਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਅਤੇ ਪਾਕਿਸਤਾਨੀ ਫ਼ੌਜ ਤੱਕ ਪਹੁੰਚਾਉਣ ਦੇ ਦੋਸ਼ ਹੇਠ ਫ਼ਰੀਦਕੋਟ ਦੀ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਭਾਰਤ-ਚੀਨ ਸਰਹੱਦ ’ਤੇ ਤਾਇਨਾਤ ਦੋ ਫ਼ੌਜੀ ਜਵਾਨਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਦੇਸ਼  ਪੰਜਾਬ  ਸੂਬੇ  ਖਾਸ ਖਬਰ