Faridkot

Women’s Cricket: ਫ਼ਰੀਦਕੋਟ ਦੀ ਬੇਟੀ ਰਾਈਜ਼ਲ ਕੌਰ ਸੰਧੂ ਪੀ.ਸੀ.ਏ.ਅੰਡਰ-15 ਲਈ ਪੰਜਾਬ ਦੀ ਕਪਤਾਨ ਬਣੀ

ਰਾਈਜ਼ਲ ਕੌਰ ਸੰਧੂ, ਪੰਜਾਬ ਦੀ ਕਪਤਾਨ ਕਰਨ ਵਾਲੀ ਫ਼ਰੀਦਕੋਟ ਦੀ ਪਹਿਲੀ ਬੇਟੀ ਬਣੀ Women’s Cricket: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੌੜ ਕ੍ਰਿਕਟ ਅਕੈਡਮੀ ਫ਼ਰੀਦਕੋਟ ਦੇ ਕੋਚ ਜਗਰਾਜ ਸਿੰਘ ਮਾਨ ਨੇ ਦੱਸਿਆ ਹੈ ਕਿ ਫ਼ਰੀਦਕੋਟ ਦੇ ਲਈ ਮਾਣਮੱਤੀ ਬੇਟੀ ਰਾਈਜ਼ਲ ਕੌਰ ਸੰਧੂ ਸੁਪੱਤਰੀ ਲਖਵਿੰਦਰ ਸਿੰਘ, ਪਿੰਡ ਰੁਪਈਆਂ ਵਾਲਾ ਨੂੰ ਪੀ.ਸੀ.ਏ.(ਪੰਜਾਬ ਕਿਕਟ ਐਸੋਸੀਏਸ਼ਨ) ਅੰਡਰ-15, ਵਨ ਡੇ ਟ੍ਰਾਫ਼ੀ ਇਲਾਈਟ 2025-26 […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

Special Vaccination Week: ਫਰੀਦਕੋਟ ਸਿਹਤ ਵਿਭਾਗ ਵੱਲੋਂ 15 ਤੋਂ ਵਿਸ਼ੇਸ਼ ਟੀਕਾਕਰਨ ਹਫ਼ਤਾ ਸ਼ੁਰੂ

ਡ੍ਰੌਪਆਊਟ ਬੱਚਿਆਂ ਅਤੇ ਪ੍ਰਵਾਸੀ ਆਬਾਦੀ ਨੂੰ ਕਵਰ ਕਰਨ ‘ਤੇ ਵਿਸ਼ੇਸ਼ ਜ਼ੋਰ Special Vaccination Week: (ਗੁਰਪ੍ਰੀਤ ਪੱਕਾ) ​ਫਰੀਦਕੋਟ। ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਫਰੀਦਕੋਟ ਵਿੱਚ ਅੱਜ 15 ਦਸੰਬਰ ਤੋਂ 22 ਦਸੰਬਰ 2025 ਤੱਕ ਵਿਸ਼ੇਸ਼ ਟੀਕਾਕਰਨ ਹਫ਼ਤਾ ਸ਼ੁਰੂ ਹੋ ਗਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਜ਼ਰੂਰੀ ਟੀਕਾਕਰਨ ਤੋਂ ਵਾਂਝੇ ਰਹਿ ਗਏ (ਡ੍ਰੌਪਆਊਟ) ਬੱਚਿਆਂ ਅਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sports News: ਫਰੀਦਕੋਟ ਦੀ ਖਿਡਾਰਨ ਪਰਮਾਰਥਪ੍ਰੀਤ ਕੌਰ ਇੰਸਾਂ ਨੇ ਕਾਂਸੀ ਤਮਗਾ ਜਿੱਤ ਕੇ ਚਮਕਾਇਆ ਇਲਾਕੇ ਦਾ ਨਾਂਅ

Sports News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕਿੱਕ ਬਾਕਸਿੰਗ ਅਸਮੀਤਾ ਖੇਲੋ ਇੰਡੀਆ ਵੂਮੈਨ ਲੀਗ 2025, 30 ਨਵੰਬਰ ਨੂੰ ਡੀਏਵੀ ਸਕੂਲ ਜਗਰਾਓਂ ਵਿਖੇ ਕਰਵਾਈ ਗਈ। ਇਸ ਲੀਗ ਵਿੱਚ ਪੰਜਾਬ ਦੇ ਲੱਗਭਗ ਸਾਰੇ ਜ਼ਿਲ੍ਹਿਆਂ ਦੀਆਂ ਖਿਡਾਰਨਾਂ ਨੇ ਭਾਗ ਲਿਆ। ਇਸ ਲੀਗ ਵਿੱਚ ਸਰਕਾਰੀ ਮਿਡਲ ਸਕੂਲ ਮੁਹੱਲਾ ਖੋਖਰਾਂ, ਫਰੀਦਕੋਟ ਦੀਆਂ 3 ਖਿਡਾਰਨਾਂ ਨੇ ਭਾਗ ਲਿਆ, ਜਿੰਨ੍ਹਾਂ ਵਿੱਚੋਂ ਲੜਕੀਆਂ ਦੇ ੳਲਡਰ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

World Mental Health Day: ਯੂਨੀਵਰਸਿਟੀ ਕਾਲਜ ਆਫ ਨਰਸਿੰਗ, ਫਰੀਦਕੋਟ ਵੱਲੋਂ ਮਾਨਸਿਕ ਸਿਹਤ ਦਿਵਸ ਮਨਾਇਆ

World Mental Health Day: (ਗੁਰਪ੍ਰੀਤ ਪੱਕਾ) ਫਰੀਦਕੋਟ। ਯੂਨੀਵਰਸਿਟੀ ਕਾਲਜ ਆਫ ਨਰਸਿੰਗ, ਫਰੀਦਕੋਟ ਦੇ ਮਾਨਸਿਕ ਸਿਹਤ ਵਿਭਾਗ ਵੱਲੋਂ ਡਾ. ਹਰਦੀਪ ਕੌਰ ਮੱਲ, ਪ੍ਰਿੰਸੀਪਲ ਯੂਕੋਨ ਅਤੇ ਐਨ.ਐਸ.ਐਸ. ਯੂਨਿਟ ਦੇ ਸਹਿਯੋਗ ਨਾਲ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਮਨੋਰੋਗ ਅਤੇ ਨਸ਼ਾ ਛੁਡਾਊ ਵਿਭਾਗ ਵਿੱਚ ਕੀਤਾ ਗਿਆ। ਇਸ ਮੌਕੇ ’ਤੇ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

BJP Faridkot News: ਕੇਂਦਰ ਸਰਕਾਰ ਵੱਲੋਂ ਜੀਐਸਟੀ ’ਚ ਕਟੌਤੀ ਕਰਨ ’ਤੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਫਰੀਦਕੋਟ ਵਿਖੇ ਕੀਤੀ ਪ੍ਰੈਸ ਕਾਨਫਰੰਸ

BJP Faridkot News: (ਗੁਰਪ੍ਰੀਤ ਪੱਕਾ) ਫਰੀਦਕੋਟ। ਕੇਂਦਰ ਸਰਕਾਰ ਨੇ ਹਾਲ ਹੀ ’ਚ ਜੀਐਸਟੀ ਵਿੱਚ ਮਹੱਤਵਪੂਰਨ ਕਟੌਤੀ ਦਾ ਐਲਾਨ ਕੀਤਾ ਹੈ। ਭਾਜਪਾ ਆਗੂ ਅਤੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਸ਼ੁੱਕਰਵਾਰ ਨੂੰ ਫਰੀਦਕੋਟ ਭਾਜਪਾ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਜੀਐਸਟੀ ਘਟਾਉਣ ਦੇ ਮੁੱਦੇ ‘ਤੇ ਇੱਕ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ […]
ਪੰਜਾਬ  Breaking News  ਸੂਬੇ  ਖਾਸ ਖਬਰ 

Legal News: ਫ਼ਰੀਦਕੋਟ ’ਚ ਰਾਸ਼ਟਰੀ ਲੋਕ ਅਦਾਲਤ ਦੌਰਾਨ 11627 ਕੇਸਾਂ ਦਾ ਨਿਪਟਾਰਾ

ਅਦਾਲਤ ਦੌਰਾਨ 13325 ’ਚੋਂ 11627 ਕੇਸ ਨਿਪਟਾਏ, 9.24 ਕਰੋੜ ਦੇ ਐਵਾਰਡ ਜਾਰੀ Legal News: ਫ਼ਰੀਦਕੋਟ, (ਅਜੈ ਮਨਚੰਦਾ)। ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤਾਂ ਲਗਾਈਆਂ ਗਈਆਂ। ਇਸ ਸੰਬੰਧੀ ਜਸਟਿਸ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਸਮੇਤ ਕਾਰਜਕਾਰੀ ਚੇਅਰਮੈਨ ਪੰਜਾਬ ਸਟੇਟ ਲੀਗਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Bhartiya Kisan Union News: ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫਰੀਦਕੋਟ ਦੀ ਮੀਟਿੰਗ ਹੋਈ

Bhartiya Kisan Union News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਅੱਜ ਸ੍ਰੀ ਗੁਰਦੁਆਰਾ ਸਾਹਿਬ ਗਰੀਨ ਐਵੀਨਿਉ ਵਿਖੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਜਰਨਲ ਸਕੱਤਰ ਪੰਜਾਬ ਭੁਪਿੰਦਰ ਸਿੰਘ ਔਲਖ ਵਿਸ਼ੇਸ਼ ਤੌਰ ’ਤੇ ਪਹੁੰਚੇ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਹੋਈ ਜਿਨ੍ਹਾਂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Shooting Championship: ਵਿਸ਼ਵ ਕੱਪ ’ਚ ਫਰੀਦਕੋਟ ਦੀ ਧੀ ਸਿਫ਼ਤ ਕੌਰ ਸਮਰਾ ਨੇ ਜਿੱਤਿਆ ਕਾਂਸੀ ਤਗਮਾ, ਇਲਾਕੇ ’ਚ ਖੁਸ਼ੀ ਦੀ ਲਹਿਰ

ਕਾਂਸੀ ਤਮਗਾ ਜਿੱਤਣ ’ਤੇ ਫ਼ਰੀਦਕੋਟ ’ਚ ਖੁਸ਼ੀ ਦਾ ਮਾਹੌਲ| Shooting Championship Shooting Championship: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਦੀ ਮਾਣਮੱਤੀ ਬੇਟੀ ਉਲੰਪੀਅਨ ਸਿਫ਼ਤ ਕੌਰ ਸਮਰਾ, ਜਿਸ ਨੇ 50 ਮੀਟਰ ਰਾਈਫ਼ਲ ਸ਼ੂਟਿੰਗ ’ਚ ਵਿਸ਼ਵ ਰਿਕਾਰਡ ਕਾਇਮ ਕੀਤਾ ਹੋਇਆ ਹੈ। ਇਸ ਤੋਂ ਪਹਿਲਾਂ ਵੀ ਸੰਸਾਰ ਕੱਪ ਅੰਦਰ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤਣ ਦਾ ਮਾਣ ਹਾਸਲ ਕਰ ਚੁੱਕੀ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

Crime News Punjab: ਫਰੀਦਕੋਟ ’ਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਪਿਸਤੌਲ ਸਮੇਤ ਕਾਬੂ

ਅਰਸ਼ ਡੱਲ੍ਹਾ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ ਵਿਸ਼ਾਲ ਅਤੇ ਵਿਰੋਧੀ ਗੈਂਗ ਮੈਂਬਰ ਨੂੰ ਖਤਮ ਕਰਨ ਦੀ ਬਣਾ ਰਿਹਾ ਸੀ ਯੋਜਨਾ: ਡੀਜੀਪੀ ਗੌਰਵ ਯਾਦਵ Crime News Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ ਗੈਂਗਸਟਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

School News: ਮਿਸ਼ਨ ਸਮਰੱਥ 3.0 ਨੂੰ ਕਾਮਯਾਬ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਨਾਲ ਹੋਈ ਅਹਿਮ ਮੀਟਿੰਗ

ਸਕੂਲ ਅਤੇ ਵਿਦਿਆਰਥੀਆਂ ਦਾ ਪੱਧਰ ਨਿਰੰਤਰ ਉੱਚਾ ਚੁੱਕਣ ਵਾਸਤੇ ਸੁਹਿਦਰਤਾ ਨਾਲ ਉਪਰਾਲੇ ਕੀਤੇ ਜਾਣ : ਨੀਲਮ ਰਾਣੀ School News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮਿਸ਼ਨ ਸਮਰੱਥ ਨੂੰ ਫ਼ਰੀਦਕੋਟ ਜ਼ਿਲ੍ਹੇ ਕਾਮਯਾਬ ਕਰਨ ਦੇ ਸਬੰਧ ’ਚ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫ਼ਰੀਦਕੋਟ ਸ੍ਰੀਮਤੀ ਨੀਲਮ ਰਾਣੀ ਦੀ ਯੋਗ ਅਗਵਾਈ ਹੇਠ ਪੀ.ਐਮ.ਸਿਰੀ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Government School: ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Government School: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਰਕਾਰੀ ਮਿਡਲ ਸਕੂਲ ਚਹਿਲ ਵਿਖੇ ਛੇਵੀਂ, ਸੱਤਵੀਂ ਜਮਾਤਾਂ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਅਤੇ ਹੋਰ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ ਲੋੜਵੰਦ ਵਿਦਿਆਰਥੀਆਂ ਦੀ ਸੇਵਾ ਨੂੰ ਸਮਰਪਿਤ ਰਹਿਣ ਵਾਲੀ ਮਾਤਾ ਗੁਜ਼ਰੀ ਸੇਵਾ ਸੁਸਾਇਟੀ ਕੋਟਕਪੂਰਾ ਵੱਲੋਂ ਸਰਕਾਰੀ ਮਿਡਲ ਸਕੂਲ ਚਹਿਲ ਪਹੁੰਚ ਕੇ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪੰਜਾਬੀ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Faridkot Water Crisis: ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਲੈ ਕੇ ਫਰੀਦਕੋਟ ਵਾਸੀਆਂ ਨੇ ਕੀਤਾ ਰੋਸ ਮਾਰਚ

ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ ਫਰੀਦਕੋਟ ਵਾਸੀ – ਜਲ ਜੀਵਨ ਬਚਾਓ ਮੋਰਚਾ Faridkot Water Crisis: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਸ਼ਹਿਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਬਹੁਤ ਹੀ ਗੰਦਾ ਅਤੇ ਬਦਬੂਦਾਰ ਪਾਣੀ ਫਰੀਦਕੋਟ ਦੇ ਲੋਕਾਂ ਨੂੰ ਪੀਣ ਲਈ ਮੁਹੱਈਆ ਕਰਵਾਇਆ ਜਾ ਰਿਹਾ ਹੈ। ਫਰੀਦਕੋਟ ਦੇ ਲੋਕ ਪਿਛਲੇ ਇੱਕ ਮਹੀਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad