Farm
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਖੇਤ ‘ਚੋਂ ਢਾਈ ਲੱਖ ਤੋਂ ਵੱਧ ਦੇ ਟਮਾਟਰ ਚੋਰੀ
Published On
By Sach Kahoon Punjabi Desk
ਬੋਰੀਆਂ ‘ਚ ਭਰ ਕੇ ਲੈ ਗਏ ਚੋਰ (Tomatoes) ਕਰਨਾਟਕ। ਟਮਾਟਰ (Tomatoes) ਦੀਆਂ ਆਸਮਾਨ ਛੂੰਹਦੀਆਂ ਕੀਮਤਾਂ ਦਰਮਿਆਨ ਇੱਕ ਅਜੀਬੋ ਗਰੀਬ ਮਾਮਲਾ ਸਾਹਮਣਾ ਆਇਆ ਹੈ। ਸ਼ਾਇਦ ਤੁਹਾਨੂੰ ਸੁਣ ਕੇ ਵੀ ਹੈਰਾਨੀ ਹੋਵੇਗੀ ਕਿ ਕਦੇ ਟਮਾਟਰ ਵੀ ਚੋਰੀ ਹੋਏ ਹਨ ਪਰ ਹਾਂ ਇਹ ਘਟਨਾ ਕਰਨਾਟਕ ’ਚ ਵਾਪਰੀ ਹੈ। ਕਰਨਾਟਕ ’ਚ ਢਾਈ ਲੱਖ ਤੋਂ ਵੱਧ ਦੇ ਟਮਾਟਰ ਚੋਰੀ ਹੋ […]
ਪਰਾਲੀ ਸਾੜ ਰਹੇ ਕਿਸਾਨ ਦੇ ਖੇਤ ਫਾਇਰ ਬ੍ਰਿਗੇਡ ਦੀ ਗੱਡੀ ਲੈ ਪਹੁੰਚੇ ਐਸਡੀਐਮ
Published On
By Sach Kahoon Punjabi Desk
ਅੱਗ ਬੁਝਾਈ, ਦਰਜ ਹੋਵੇਗੀ ਐਫਆਈਆਰ ਮਲੋਟ(ਮਨੋਜ)। ਮਾਣਯੋਗ ਸੁਪਰੀਮ ਕੋਰਟ ਵੱਲੋਂ ਪਰਾਲੀ ਸਾੜਨ ਤੇ ਲਗਾਈ ਰੋਕ ਦੇ ਮੱਦੇਨਜਰ ਅੱਜ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਅਧਿਕਾਰੀ ਖੇਤਾਂ ਦੇ ਦੌਰੇ ਤੇ ਰਹੇ ਅਤੇ ਪਰਾਲੀ ਸਾੜਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਗਈ। ਇਸ ਤਹਿਤ ਅੱਜ ਮਲੋਟ ਦੇ ਐਸ.ਡੀ.ਐਮ. ਸ: ਗੋਪਾਲ ਸਿੰਘ ਨੂੰ ਜਦ ਪਤਾ ਲੱਗਿਆ ਕਿ […]
ਕੀ ਸਹੀ ਦਿਸ਼ਾ ‘ਚ ਜਾ ਰਹੀ ਏ ਸੜਦੇ ਖੇਤਾਂ ਨੂੰ ਠਾਰਨ ਦੀ ਮੁਹਿੰਮ?
Published On
By Sach Kahoon Punjabi Desk
ਬਿੰਦਰ ਸਿੰਘ ਖੁੱਡੀ ਕਲਾਂ ਪਿਛਲੇ ਕਈ ਵਰ੍ਹਿਆਂ ਤੋਂ ਸਮੱਸਿਆ ਬਣਿਆ ਝੋਨੇ ਦੀ ਪਰਾਲੀ ਦਾ ਧੂੰਆਂ ਮੁੜ ਤੋਂ ਚਰਚਾ ‘ਚ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਮੁੜ ਤੋਂ ਉਸੇ ਰਵਾਇਤੀ ਤਰੀਕੇ ਨਾਲ ਤਿਆਰ-ਬਰ-ਤਿਆਰ ਹੈ। ਵੱਡੇ-ਵੱਡੇ ਇਸ਼ਤਿਹਾਰ ਜਾਰੀ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਬੜੇ ਸੋਹਣੇ ਤਰੀਕੇ ਨਾਲ ਪਰਾਲੀ ਦੇ […]
ਖੁਦਕੁਸ਼ੀ ਕਰਨ ਵਾਲੇ 352 ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ 998 ਲੱਖ ਰੁਪਏ ਦੀ ਰਾਹਤ ਜਾਰੀ
Published On
By Sach Kahoon Punjabi Desk
352 ਕੇਸਾਂ ‘ਚੋਂ 226 ਕੇਸ ਪਿਛਲੀ ਸਰਕਾਰ ਦੇ ਸਮੇਂ ਦੌਰਾਨ ਦੇ ਹਨ ਕਿਸਾਨਾਂ ਦੀ ਆਰਥਕਿਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵਚਨਬੱਧ- ਮਾਲ ਮੰਤਰੀ ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵਿੱਤੀ ਮੱਦਦ ਪ੍ਰਦਾਨ ਕਰਦੇ ਹੋਏ ਪੰਜਾਬ ਸਰਕਾਰ ਨੇ 352 ਮਾਮਲਿਆਂ ਵਿੱਚ 998 ਲੱਖ ਰੁਪਏ ਦੀ ਮੁਆਵਜ਼ਾ […]
ਖੇਤ ਮਜਦੂਰ ਮਸਲਿਆਂ ਦੇ ‘ਸੇਰ ਚੋਂ ਸਰਕਾਰ ਨੇ ਨਹੀਂ ਕੱਤੀ ਪੂਣੀ’
Published On
By Sach Kahoon Punjabi Desk
ਕੈਪਟਨ ਸਰਕਾਰ ਦਾ ਇੱਕ ਸਾਲ ਪੂਰਾ ਹੋਣ ਤੇ ਵਿਸ਼ੇਸ਼ ਬਠਿੰਡਾ (ਅਸ਼ੋਕ ਵਰਮਾ)। ਕੈਪਟਨ ਸਰਕਾਰ ਨੂੰ ਸੱਤਾ ‘ਚ ਆਇਆਂ ਇੱਕ ਸਾਲ ਹੋ ਗਿਆ ਹੈ ਪਰ ਅਜੇ ਤਕ ਜ਼ਮੀਨ ਵਿਹੂਣੇ ਖੇਤ ਮਜ਼ੂਦਰਾਂ ਦੇ ਮਸਲਿਆਂ ਨੂੰ ਹੱਲ ਕਰਨ ‘ਚ ਸਰਕਾਰ ਨੇ ਕੋਈ ਨਿੱਗਰ ਪਹਿਲਕਦਮੀ ਜਾਂ ਇੱਛਾ ਸ਼ਕਤੀ ਨਹੀਂ ਦਿਖਾਈ ਹੈ। ਖਾਸ ਤੌਰ ਤੇ ਖੇਤ ਮਜਦੂਰਾਂ ਦਾ ਕਰਜ਼ਾ ਮੁਆਫ਼ […]