Farmer ID Card

Farmer ID Card : ਕਿਸਾਨਾਂ ਲਈ ਫਾਰਮਰ ਆਈ.ਡੀ. ਬਣਵਾਉਣਾ ਜਰੂਰੀ : ਮੁੱਖ ਖੇਤੀਬਾੜੀ ਅਫਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਰਕਾਰੀ ਯੋਜਨਾਵਾਂ ਅਤੇ ਖੇਤੀਬਾੜੀ ਨਾਲ ਜੁੜੀਆਂ ਸਹੂਲਤਾਂ ਦਾ ਲਾਭ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਲਈ ਐਗਰੀਸਟੈਕ ਤਹਿਤ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਗੁਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ