Farmer News

Haryana News: ਮੀਂਹ ਤੇ ਗੜੇਮਾਰੀ ਤੋਂ ਪੀੜਤ ਕਿਸਾਨ ਧਿਆਨ ਦੇਣ, 15 ਅਪਰੈਲ ਤੱਕ ਕਰੋ ਇਹ ਕੰਮ

ਗੜੇਮਾਰੀ ਅਤੇ ਮੀਂਹ ਕਾਰਨ ਹਾੜ੍ਹੀ ਦੀ ਫ਼ਸਲ ਨੂੰ ਹੋਏ ਨੁਕਸਾਨ ਦੇ ਵੇਰਵੇ ਜਮ੍ਹਾਂ ਕਰਾਉਣ ਲਈ ਇੱਕ ਈ-ਮੁਆਵਜ਼ਾ ਪੋਰਟਲ ਖੋਲ੍ਹਿਆ ਗਿਆ ਹੈ। ਪ੍ਰਭਾਵਿਤ ਪਿੰਡਾਂ ਦੇ ਕਿਸਾਨ ਹੁਣ 15 ਅਪ੍ਰੈਲ ਤੱਕ ਫ਼ਸਲਾਂ ਦੇ ਨੁਕਸਾਨ ਦੇ ਵੇਰਵੇ ਜਮ੍ਹਾਂ ਕਰਵਾ ਸਕਦੇ ਹਨ।
ਦੇਸ਼  ਖੇਤੀਬਾੜੀ  ਹਰਿਆਣਾ 

Farmer News: ਭਾਰਤ-ਅਮਰੀਕਾ ਵਪਾਰ ਸਮਝੌਤਾ- ਕਿਸਾਨਾਂ ਨੇ ਖੇਤੀ ਸੈਕਟਰ ਨੂੰ ਬਾਹਰ ਰੱਖਣ ਦੀ ਕੀਤੀ ਮੰਗ, ਰਾਸ਼ਟਰਪਤੀ ਦੇ ਨਾਮ ਸੌਂਪਿਆ ਮੰਗ-ਪੱਤਰ

ਸਰਕਾਰ ਵੱਲੋਂ ਜਿਵੇਂ ਕਾਰਪੋਰੇਟ ਘਰਾਣਿਆਂ ਦੇ ਕਰਜੇ ਮਾਫ਼ ਕੀਤੇ Farmer News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਮੋਰਚਾ ਗੈਰ ਰਾਜਨੀਤਿਕ ਭਾਰਤ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਫਰੀਦਕੋਟ ਵਿਖੇ ਮਾਣਯੋਗ ਰਾਸ਼ਟਰਪਤੀ ਭਾਰਤ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਡੀਸੀ ਨੂੰ ਸੌਂਪਿਆ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਕੌਮੀ ਕਨਵੀਨਰ ਅਤੇ ਬੀਕੇਯੂ ਏਕਤਾ ਸਿੱਧੂਪੁਰ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

PM Kisan Yojana 22nd Kisht: ਪੀਐਮ ਕਿਸਾਨ ਦੀ 22ਵੀਂ ਕਿਸ਼ਤ ਤੋਂ ਪਹਿਲਾਂ ਸਰਕਾਰ ਦਾ ਅਪਡੇਟ, ਇਸ ਤਰ੍ਹਾਂ ਮਿਲਦੇ ਹਨ 2000 ਰੁਪਏ

PM Kisan Yojana 22nd Kisht: ਨਵੀਂ ਦਿੱਲੀ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਲਗਭਗ ਹਰ ਕੋਈ ਜਾਣਦਾ ਹੈ। ਇਹ ਭਾਰਤ ਸਰਕਾਰ ਦੁਆਰਾ ਕਿਸਾਨਾਂ ਦੇ ਹਿੱਤ ਲਈ ਲਾਗੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਵਿੱਚੋਂ ਇੱਕ ਹੈ। ਕੇਂਦਰ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਇਸ ਮਹੱਤਵਾਕਾਂਖੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ, ਕਿਸਾਨਾਂ ਨੂੰ ਹੁਣ ਤੱਕ 4 ਲੱਖ […]
ਦੇਸ਼  Breaking News  ਖੇਤੀਬਾੜੀ  ਬਿਜਨਸ  ਖਾਸ ਖਬਰ 

Kisan News: ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ-ਮੁਨਾਰਾ

Kisan News: ਸੰਦੌੜ/ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਰਵਾਇਤੀ ਕਣਕ-ਝੋਨੇ ਦੀ ਖੇਤੀ ਤੋਂ ਇਲਾਵਾ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਇਆ ਜਾ ਸਕਦਾ ਹੈ, ਇਸ ਦੀ ਜਿਉਂਦੀ-ਜਾਗਦੀ ਮਿਸਾਲ ਹੈ, ਪਿੰਡ ਸੰਦੌੜ ਦਾ ਅਗਾਂਹਵਧੂ ਕਿਸਾਨ ਤੀਰਥ ਸਿੰਘ ਜੋ ਪਿਛਲੇ ਕਰੀਬ 18 ਸਾਲਾਂ ਤੋਂ ਬਾਗਬਾਨੀ ਵਿਭਾਗ ਤੋਂ ਪ੍ਰੇਰਣਾ ਲੈ ਕੇ ਲਗਾਤਾਰ ਸਬਜ਼ੀਆਂ ਦੀ ਪਨੀਰੀ (ਨਰਸਰੀ) ਤਿਆਰ ਕਰ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

Farmer News: ਕਿਸਾਨ ਖੁਦਕੁਸ਼ੀਆਂ ਦੇ ਅੰਕੜਿਆਂ ’ਚ ਨਹੀਂ ਜਾਣਾ ਚਾਹੁੰਦਾ, ਇਹ ਅਣਮਨੁੱਖੀ ਹੋਵੇਗਾ : ਸ਼ਿਵਰਾਜ

Farmer News: ਪੰਜਾਬ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਸੂਬੇ ’ਚ ਫਸਲ ਬੀਮਾ ਯੋਜਨਾ ਲਾਗੂ ਕਰਨ ਦੀ ਕੀਤੀ ਮੰਗ Farmer News: ਨਵੀਂ ਦਿੱਲੀ (ਏਜੰਸੀ)। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਕਿਸਾਨ ਖੁਦਕੁਸ਼ੀ ਦੇ ਅੰਕੜੇ ਸਾਂਝੇ ਕਰਨ ਤੋਂ ਇਨਕਾਰ ਕਰ ਦਿੱਤਾ, ਇਹ ਕਹਿੰਦੇ ਹੋਏ ਕਿ ਇਹ […]
ਦੇਸ਼  ਪੰਜਾਬ  Breaking News  ਖਾਸ ਖਬਰ 

Farmer News: ਹੁਣ ਕਿਸਾਨਾਂ ਨੇ ਕਰ ਦਿੱਤਾ ਨਵਾਂ ਐਲਾਨ, 26 ਨਵੰਬਰ ਹੋਣ ਵਾਲੀ ਹੈ ਅਹਿਮ, ਨਵੇਂ ਸੰਘਰਸ਼ ਦੀ ਤਿਆਰੀ

Farmer News: ਸਰਸਾ (ਸੱਚ ਕਹੂੰ ਨਿਊਜ਼)। ਜ਼ਿਲ੍ਹੇ ’ਚ ਬੇਹਿਸਾਬ ਮੀਂਹ, ਪਾਣੀ ਭਰ ਜਾਣ ਤੇ ਘੱਗਰ ਦਰਿਆ ’ਚ ਆਏ ਹੜ੍ਹ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਅਜੇ ਤੱਕ ਕਿਸਾਨਾਂ ਨੂੰ ਨਾ ਮਿਲਣ ਕਾਰਨ ਗੁੱਸਾ ਲਗਾਤਾਰ ਵਧ ਰਿਹਾ ਹੈ। ਇਸੇ ਮੁੱਦੇ ਸਬੰਧੀ ਕਿਸਾਨ ਜਥੇਬੰਦੀਆਂ ਨੇ 26 ਨਵੰਬਰ ਨੂੰ ਹਿਸਾਰ ਵੱਲ ਨੂੰ ਚਾਲੇ ਪਾਉਣ ਦਾ ਐਲਾਨ ਕੀਤਾ ਹੈ। […]
Breaking News  ਖੇਤੀਬਾੜੀ  ਹਰਿਆਣਾ  ਖਾਸ ਖਬਰ 

Farmer News: SKM ਗੈਰ ਸਿਆਸੀ ਦਾ ਸੱਤਵਾਂ ਕੈਂਪ ਜਾਰੀ: ਹੜ੍ਹ ਪੀੜਤਾਂ ਦੀ ਕਣਕ ਬੀਜੀ

ਨਗਰ ਕੌਂਸਲ ਨਾਭਾ ਦੇ ਦਫਤਰ ’ਚੋਂ ਮਿਲੇ ਟਰਾਲੀਆਂ ਦੇ ਸਮਾਨ ਨੇ ਮੋਰਚਿਆਂ ਵਿੱਚੋਂ ਹੋਈਆਂ ਚੋਰੀਆਂ ਵਿੱਚ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸਰਪ੍ਰਸਤੀ ਹੇਠ ਹੋਣ ਦੀ ਸੱਚਾਈ ਉੱਪਰ ਲਗਾਈ ਮੋਹਰ : ਕਾਕਾ ਸਿੰਘ ਕੋਟੜਾ ਐਸਕੇਐਮ ਗੈਰ ਸਿਆਸੀ ਵੱਲੋਂ ਹੜ੍ਹ ਪੀੜਤਾਂ ਦੀ ਕਣਕ ਬੀਜਣ ਲਈ ਬੀਜ, ਖਾਦ, ਡੀਜ਼ਲ ਤੇ ਟਰੈਕਟਰਾਂ ਸਮੇਤ ਸੱਤਵਾਂ ਕੈਂਪ ਜਾਰੀ Farmer News: (ਗੁਰਪ੍ਰੀਤ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Farmer News: ਪੁਲਿਸ ਨੇ ਤਾਮਿਲਨਾਡੂ ਅਤੇ ਕੇਰਲਾ ਦੇ ਦੋ ਕਿਸਾਨ ਆਗੂਆਂ ਨੂੰ ਕੀਤਾ ਰਿਹਾਅ

ਪੀਆਰ ਪਾਡਿਆਨ ਅਤੇ ਪੀਟੀ ਜੋਹਨ ਪਟਿਆਲਾ ਜੇਲ੍ਹ ’ਚ ਸਨ ਬੰਦ | Farmer News Farmer News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਾਮਿਲਨਾਡੂ ਅਤੇ ਕੇਰਲਾ ਦੇ ਦੋਂ ਕਿਸਾਨ ਆਗੁੂਆਂ ਨੂੰ ਪੁਲਿਸ ਵੱਲੋਂ ਅੱਜ ਰਿਹਾਅ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਨਾਭਾ ਜੇਲ੍ਹ ਵਿੱਚੋਂ ਵੀ ਮੁਕਤਸਰ ਜ਼ਿਲ੍ਹੇ ਦੇ ਕਿਸਾਨ ਆਗੂ ਨੂੰ ਰਿਹਾਅ […]
ਦੇਸ਼  Breaking News  ਖੇਤੀਬਾੜੀ  ਖਾਸ ਖਬਰ 

Agriculture News: ਸਰ੍ਹੋਂ ਦੇ ਕੀੜਿਆਂ ਤੇ ਬਿਮਾਰੀਆਂ ਤੋਂ ਸੁਚੇਤ ਰਹਿਣ ਦੀ ਲੋੜ

Agriculture News: ਸਰ੍ਹੋਂ ਦੀ ਫਸਲ ਦਾ ਝਾੜ ਘਟਣ ਦਾ ਮੁੱਖ ਕਾਰਨ ਕੀੜੇ-ਮਕੌੜੇ ਅਤੇ ਬਿਮਾਰੀਆਂ ਹਨ। ਮੁੱਖ ਬਿਮਾਰੀਆਂ ਝੁਲਸ ਰੋਗ, ਚਿੱਟੀ ਕੁੰਗੀ ਤੇ ਤਣੇ ਦਾ ਗਾਲ਼ਾ ਹਨ ਅਤੇ ਕੀੜਿਆਂ ਵਿੱਚੋਂ ਮੁੱਖ ਕੀੜਾ ਤੇਲਾ ਹੈ। ਇਨ੍ਹਾਂ ਦੀ ਰੋਕਥਾਮ ਲਈ ਇਸ ਲੇਖ ਰਾਹੀਂ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਖਬਰ ਵੀ ਪੜ੍ਹੋ : Ludhiana News: ਸਬ-ਡਿਵੀਜ਼ਨ […]
ਦੇਸ਼  Breaking News  ਖੇਤੀਬਾੜੀ  ਖਾਸ ਖਬਰ 

Farmer News: ਪੈਦਲ ਮਾਰਚ ਲਈ ਦਿੱਲੀ ਪੁਲਿਸ ਤੋਂ ਲਓ ਮਨਜ਼ੂਰੀ

ਸ਼ੰਭੂ ਬਾਰਡਰ ’ਤੇ ਧਰਨੇ ਨੇੜੇ ਪੰਜਾਬ ਦੀ ਹੱਦ ’ਚ ਹਰਿਆਣਾ ਪ੍ਰਸ਼ਾਸਨ ਨੇ ਚਿਪਕਾਇਆ ਨੋਟਿਸ | Farmer News Farmer News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੀ ਹੱਦ ਅੰਦਰ ਸ਼ੰਭੂ ਬਾਰਡਰ ’ਤੇ ਕਿਸਾਨਾਂ ਦੇ ਧਰਨੇ ਨੇੜੇ ਪੰਜਾਬ ਵਾਲੇ ਪਾਸੇ ਹਰਿਆਣਾ ਪ੍ਰਸ਼ਾਸਨ ਵੱਲੋਂ ਧਾਰਾ 144 ਲੱਗੇ ਹੋਣ ਦਾ ਨੋਟਿਸ ਚਿਪਕਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਹਰਿਆਣਾ  ਖਾਸ ਖਬਰ 

Agriculture News: ਡੀਸੀ ਅਤੇ ਐਸਡੀਐਮ ਨੇ ਅਗਾਂਹਵਧੂ ਕਿਸਾਨ ਸੁਰਜੀਤ ਸਾਧੂਗੜ੍ਹ ਦੇ ਫਾਰਮ ਦਾ ਕੀਤਾ ਦੌਰਾ

Agriculture News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪ੍ਰਧਾਨ ਮੰਤਰੀ ਵੱਲੋਂ ਕ੍ਰਿਸ਼ੀ ਕਰਮਨ ਐਵਾਰਡ ਨਾਲ ਸਨਮਾਨਿਤ ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ ਦੇ ਫਾਰਮ ਦਾ ਡੀਸੀ. ਡਾ. ਸੋਨਾ ਥਿੰਦ ਤੇ ਐਸਡੀਐਮ ਅਰਵਿੰਦ ਕੁਮਾਰ ਨੇ ਦੌਰਾ ਕੀਤਾ। ਅਗਾਂਹਵਧੂ ਕਿਸਾਨ ਸਰਜੀਤ ਸਿੰਘ ਸਾਧੂਗੜ੍ਹ ਵੱਲੋਂ 2001 ਤੋਂ ਆਪਣੇ ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਅੱਗ ਲਗਾਉਣੀ ਬੰਦ ਕੀਤੀ ਗਈ ਸੀ ਅਤੇ ਉਹ 2006 […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Farmer News: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਇਨ ਸੀਟੂ ਤਕਨੀਕ ਨਾਲ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ

ਵਾਤਾਵਰਣ ਪੱਖੀ ਤਕਨੀਕਾਂ ਦੀ ਵਰਤੋਂ ਕਰਕੇ ਖੇਤੀ ਕਰ ਰਹੇ ਕਿਸਾਨ ਸਾਡੇ ਨਾਇਕ : ਈਸ਼ਾ ਸਿੰਗਲ | Farmer News Farmer News: (ਭੂਸ਼ਨ ਸਿੰਗਲਾ) ਪਾਤੜ੍ਹਾਂ। ਪਟਿਆਲਾ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਵਾਤਾਵਰਣ ਪੱਖੀ ਤਕਨੀਕਾਂ ਅਪਣਾ ਕੇ ਪਰਾਲੀ ਦਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ