Farmer Protest

Farmer Protest: ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਟਰੈਕਟਰ ਮਾਰਚ

Farmer Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਅਤੇ ਭਰਾਤਰੀ ਜਥੇਬੰਦੀਆਂ ਨੇ ਆਪਣੇ ਹੱਕੀ ਮੰਗਾਂ ਨੂੰ ਲੈ ਕੇ ਜਿਨਾਂ ਵਿੱਚ ਬਿਜਲੀ ਸੋਧ ਬਿਲ 2025, ਸੀਡ ਬਿਲ, ਲੈਬਰਕੋਡ, ਮਨਰੇਗਾ ਆਦਿ ਮੰਗਾਂ ਨੂੰ ਲੈ ਕੇ 12 ਤੋਂ 3 ਵਜੇ ਤੱਕ ਟਰੈਕਟਰ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਵੀ ਪੜ੍ਹੋ: Best Sarpanch Award: ਗਣਤੰਤਰ ਦਿਵਸ ਮੌਕੇ ਬਾਦਸ਼ਾਹਪੁਰ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Farmer Protest: ਚੰਡੀਗੜ੍ਹ ਦੇ ਸੈਕਟਰ 43 ’ਚ ਪਹਿਲੀ ਵਾਰ ਇੱਕਠੇ ਹੋਣਗੇ ਕਿਸਾਨ, ਕਿਸਾਨਾਂ ਵੱਲੋਂ ਅੱਜ ਕੀਤੀ ਜਾਏਗੀ ਮਹਾਂ ਪੰਚਾਇਤ

Farmer Protest: ਦਿੱਲੀ ਪ੍ਰਦਰਸ਼ਨ ਦੀ ਪੰਜਵੀਂ ਵਰ੍ਹੇਗੰਢ ਅੱਜ, ਚੰਡੀਗੜ੍ਹ ਵਿਖੇ ਇਕੱਠੇ ਹੋਣਗੇ 10 ਹਜ਼ਾਰ ਤੋਂ ਜ਼ਿਆਦਾ ਕਿਸਾਨ Farmer Protest: ਚੰਡੀਗੜ੍ਹ (ਅਸ਼ਵਨੀ ਚਾਵਲਾ)। ਅੱਜ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਦੀਆਂ ਤਿਆਰੀਆਂ ਸਬੰਧੀ ਜਿੱਥੇ ਕਿਸਾਨਾਂ ਵੱਲੋਂ ਲਗਭਗ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਉਥੇ ਹੀ ਚੰਡੀਗੜ੍ਹ ਪੁਲਿਸ ਘਬਰਾਹਟ ’ਚ ਹੈ, ਕਿਉਂਕਿ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab Farmers: ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਜ਼ੋਰਦਾਰ ਰੋਸ ਧਰਨਾ

ਜੋਗਿੰਦਰ ਉਗਰਾਹਾਂ ਹੋਏ ਧਰਨੇ ਵਿੱਚ ਸ਼ਾਮਿਲ Punjab Farmers: (ਗੁਰਪ੍ਰੀਤ ਸਿੰਘ) ਸੰਗਰੂਰ। ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਅੱਗੇ ਜ਼ੋਰਦਾਰ ਧਰਨਾ ਦੇਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਭੱਟੀਵਾਲ, ਜਨਕ ਸਿੰਘ ਭੁਟਾਲ, ਜਗਤਾਰ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Shambhu Border: ਸ਼ੰਭੂ ਬਾਰਡਰ ਸਬੰਧੀ ਫਿਰ ਆਈ ਵੱਡੀ ਖਬਰ, Action ’ਚ ਪੁਲਿਸ, ਪੜ੍ਹੋ ਪੂਰੀ ਖਬਰ | VIDEO

Shambhu Border: ਪਟਿਆਲਾ (ਸੱਚ ਕਹੂੰ ਨਿਊਜ਼/ਖੁਸ਼ਵੀਰ ਸਿੰਘ ਤੂਰ)। 6 ਮਈ ਨੂੰ ਸ਼ੰਭੂ ਸਰਹੱਦ ’ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੇ ਸਬੰਧ ’ਚ ਪੁਲਿਸ ਨੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਪੁਲਿਸ ਨੇ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ, ਜਦੋਂ ਕਿ ਜ਼ਿਆਦਾਤਰ ਕਿਸਾਨ ਆਗੂ ਰੂਪੋਸ਼ ਹੋ ਗਏ। ਭਾਕਿਯੂ […]
ਪੰਜਾਬ  Breaking News  ਖਾਸ ਖਬਰ 

Farmer Protest News: ਕਿਸਾਨਾਂ ਵੱਲੋਂ ਹਾਈਵੇ ਜਾਮ ਦੇ ਸੱਦੇ ਨੂੰ ਪੁਲਿਸ ਨੇ ਕੀਤਾ ਅਸਫਲ

ਖਨੌਰੀ ਅਤੇ ਸ਼ੰਭੂ ਬਾਰਡਰ ਤੇ ਖਾਲੀ ਕਰਵਾਏ ਗਏ ਧਰਨੇ ਦੇ ਰੋਸ ਵੱਜੋਂ ਕਿਸਾਨਾ ਵਲੋਂ ਕੀਤਾ ਜਾਣਾ ਸੀ ਰੋਡ ਜਾਮ Farmer Protest News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕੱਲ੍ਹ ਰਾਤ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਪੰਜਾਬ ਸਰਕਾਰ ਵੱਲੋਂ ਕੀਤੀ ਕਾਰਵਾਈ ਜਿਸ ਵਿੱਚ 13 ਮਹੀਨਿਆਂ ਤੋਂ ਲੱਗੇ ਕਿਸਾਨਾਂ ਦੇ ਧਰਨੇ ਨੂੰ ਜਬਰੀ ਖਾਲੀ ਕਰਵਾਇਆ ਗਿਆ ਜਿਸ ਦੇ ਚਲਦੇ ਅੱਜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Farmer Protest: ਕਿਸਾਨਾਂ ਦੇ ਧਰਨੇ ਨੂੰ ਸਾਬੋਤਾਜ ਕਰਨ ਲਈ ਪੁਲਿਸ ਵੱਲੋਂ ਕਾਰਵਾਈਆਂ ਜਾਰੀ

Farmer Protest: ਕਿਸਾਨਾਂ ਦੀ ਫੜੋ-ਫੜ੍ਹੀ ਸ਼ੁਰੂ Farmer Protest: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਉਪਰੰਤ ਕਿਸਾਨਾਂ ਵੱਲੋਂ ਐਲਾਨੇ 5 ਮਾਰਚ ਦੇ ਚੰਡੀਗੜ੍ਹ ਧਰਨੇ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਫੜੋ-ਫੜੀ ਸ਼ੁਰੂ ਹੋ ਗਈ ਹੈ। ਮੰਗਲਵਾਰ ਨੂੰ ਤੜਕ ਸਵੇਰੇ ਪੁਲਿਸ ਵੱਡੀ ਗਿਣਤੀ ’ਚ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

Shambhu Border News: ਸ਼ੰਭੂ ਬਾਰਡਰ ’ਤੇ ਕਿਸਾਨਾਂ ਦਾ ਵੱਡਾ ਇਕੱਠ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ

Shambhu Border News: (ਸੱਚ ਕਹੂੰ ਨਿਊਜ਼) ਪਟਿਆਲਾ। ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਲਈ ਚੱਲ ਰਹੇ ਕਿਸਾਨ ਅੰਦੋਲਨ 2.0 ਨੇ ਇੱਕ ਸਾਲ ਪੂਰਾ ਕਰ ਲਿਆ ਹੈ। 14 ਫਰਵਰੀ ਨੂੰ ਇਸ ਸਬੰਧੀ ਚੰਡੀਗੜ੍ਹ ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਹੋਣ ਜਾ ਰਹੀ ਹੈ। ਹਾਲਾਂਕਿ, ਇਸ ਤੋਂ ਪਹਿਲਾਂ, ਅੱਜ ਸ਼ੰਭੂ ਮੋਰਚਾ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Kisan Andolan: ਸਰਵਨ ਸਿੰਘ ਪੰਧੇਰ ਦਾ ਸ਼ੰਭੂ ਬਾਰਡਰ ਤੋਂ ਵੱਡਾ ਐਲਾਨ, ਵੇਖੋ

21 ਜਨਵਰੀ ਨੂੰ ਮੁੜ ਕਰਨਗੇ ਕਿਸਾਨ ਦਿੱਲੀ ਕੂਚ | Kisan Andolan ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਕੀਤਾ ਐਲਾਨ | Kisan Andolan ਚੌਥੀ ਵਾਰ ਪੈਦਲ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ ਪਟਿਆਲਾ/ਸ਼ੰਭੂ (ਖੁਸ਼ਵੀਰ ਸਿੰਘ ਤੂਰ)। Kisan Andolan: ਕਿਸਾਨੀ ਮੰਗਾਂ ਸਬੰਧੀ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਵੱਲੋਂ ਮੁੜ ਦਿੱਲੀ ਕੂਚ ਦਾ ਐਲਾਨ ਕੀਤਾ […]
ਪੰਜਾਬ  Breaking News  ਖਾਸ ਖਬਰ 

Farmer Protest : ਕਿਸਾਨਾਂ ਦਾ ਖਨੌਰੀ ਬਾਰਡਰ ਤੋਂ ਵੱਡਾ ਐਲਾਨ, ਜਾਣੋ

Farmer Protest. (ਬਲਕਾਰ ਸਿੰਘ) ਖਨੌਰੀ। ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 50ਵੇ ਦਿਨ ਵਿਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ। ਇਸ ਦੌਰਾਨ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਨੇ ਐਲਾਨ ਕੀਤਾ ਕਿ 15 ਜਨਵਰੀ ਤੋਂ ਖਨੌਰੀ ਬਾਰਡਰ ’ਤੇ 111 […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Bathinda Bus Accident: ਟੋਹਾਣਾ ਕਿਸਾਨ ਮਹਾਂ ਪੰਚਾਇਤ ‘ਚ ਜਾਂਦੀ ਕਿਸਾਨਾਂ ਦੀ ਬੱਸ ਪਲਟੀ

Bathinda Bus Accident: ਕਈ ਕਿਸਾਨ ਹੋਏ ਜਖ਼ਮੀ Bathinda Bus Accident: ਬਠਿੰਡਾ (ਸੁਖਜੀਤ ਮਾਨ)। ਹਰਿਆਣਾ ਦੇ ਟੋਹਾਣਾ ਵਿਖੇ ਅੱਜ ਹੋ ਰਹੀ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ ਬਠਿੰਡਾ-ਮਾਨਸਾ ਰੋਡ ‘ਤੇ ਸੁਸ਼ਾਂਤ ਸਿਟੀ ਕੋਲ ਪਲਟ ਗਈ। ਬੱਸ ਪਲਟਣ ਕਰਕੇ ਅੱਧੀ ਦਰਜ਼ਨ ਤੋਂ ਵੱਧ ਕਿਸਾਨ ਜਖ਼ਮੀ ਹੋ ਗਏ। ਜਖ਼ਮੀਆਂ ਨੂੰ ਸਿਵਲ ਹਸਪਤਾਲ ਬਠਿੰਡਾ […]
ਦੇਸ਼  ਪੰਜਾਬ  Breaking News  ਖਾਸ ਖਬਰ 

Farmer Protest: ਡੱਲੇਵਾਲ ਦੇ ਮਰਨ ਵਰਤ ਸਬੰਧੀ ਸੁਪਰੀਮ ਕੋਰਟ ਤੋਂ ਵੱਡੀ ਖਬਰ, ਕਿਸਾਨ ਆਗੂਆਂ ‘ਤੇ ਤਲਖ ਟਿੱਪਣੀ

ਨਵੀਂ ਦਿੱਲੀ (ਏਜੰਸੀ)। Farmer Protest: ਖਨੌਰੀ ਬਾਰਡਰ ’ਤੇ 38 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਸਬੰਧੀ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ’ਤੇ ਫਿਰ ਤੋਂ ਸਖ਼ਤ ਰੁਖ਼ ਦਿਖਾਇਆ ਹੈ। ਅਦਾਲਤ ਨੇ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕਦੇ ਵਰਤ […]
Breaking News  ਹਰਿਆਣਾ  ਖਾਸ ਖਬਰ 

Road Accident: ਡੱਲੇਵਾਲ ਦੇ ਚੈੱਕਅਪ ਲਈ ਜਾ ਰਹੀ ਡਾਕਟਰਾਂ ਦੀ ਗੱਡੀ ਨਾਲ ਵਾਪਰਿਆ ਵੱਡਾ ਹਾਦਸਾ

5 ਡਾਕਟਰਾਂ ਦੀ ਟੀਮ ਰਸਤੇ ਵਿੱਚ ਹੋਈ ਹਾਦਸੇ ਦਾ ਸ਼ਿਕਾਰ  Road Accident: (ਮਨੋਜ ਗੋਇਲ), ਘੱਗਾ। ਅੱਜ ਸਵੇਰੇ ਤੜਕਸਾਰ ਪਾਤੜਾਂ- ਸਮਾਣਾ ਰੋਡ ’ਤੇ ਪਿੰਡ ਮਵੀਕਲਾਂ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ 3 ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਅਤੇ ਗੰਭੀਰ ਜਖਮੀਆਂ ਨੂੰ ਮੌਕੇ ’ਤੇ ਸਿਵਲ ਹਸਪਤਾਲ ਸਮਾਣਾ ਵਿਖੇ ਪਹੁੰਚਾਇਆ ਗਿਆ। ਪ੍ਰਾਪਤ ਹੋਈ ਜਾਣਕਾਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad