Farmer Women

ਕਰਜਾ ਮੁਆਫੀ ਨੂੰ ਲੈ ਕੇ ਕਿਸਾਨ ਔਰਤਾਂ ਨੇ ਦਿੱਤੀਆਂ ਗ੍ਰਿਫਤਾਰੀਆਂ

ਧਰਨੇ ਦੌਰਾਨ ਕਿਸਾਨ ਆਗੂਆਂ ਨੇ ਕੈਪਟਨ ਨੂੰ ਨਿੰਦਿਆ ਤੇ ਬਾਦਲ ਨੂੰ ਸਲਾਹਿਆ ਅਸ਼ੋਕ ਗਰਗ, ਬਠਿੰਡਾ: ਸਥਾਨਕ ਮਿੰਨੀ ਸਕੱਤਰੇਤ ਮੂਹਰੇ ਪਿਛਲੇ ਚਾਰ ਦਿਨਾਂ ਤੋਂ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰਜਾ ਮੁਆਫ ਨਾ ਕਰਨ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਤੋਂ ਟਾਲਾ ਵੱਟਣ ਦੇ ਵਿਰੋਧ ਧਰਨਾ ਲਗਾ ਕੇ ਲਗਾਤਾਰ ਗ੍ਰਿਫਤਾਰੀਆਂ ਦਿੱਤੀਆਂ ਜਾ […]
ਪੰਜਾਬ  Breaking News