farmer

Farmers Protest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਜਾਣੋ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਾਫ਼ਲੇ ਸਮੇਤ ਆਪਣੇ ਪਿੰਡ ਡੱਲੇਵਾਲ ਪੁੱਜੇ Farmers Protest: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਸਵੇਰੇ ਪਟਿਆਲਾ ਦੇ ਪਾਰਕ ਹਸਪਤਾਲ ’ਚੋਂ ਆਪਣੇ ਪਿੰਡ ਡੱਲੇਵਾਲ ਲਈ ਵੱਡੇ ਕਾਫ਼ਲੇ ਨਾਲ ਰਵਾਨਾ ਹੋਏ। ਆਪਣੇ ਪਿੰਡ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਪੰਜਾਬ ਸਰਕਾਰ ਅਤੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

New Fertilizer Prices: ਦੇਸ਼ ਦੇ ਕਿਸਾਨਾਂ ਨੂੰ ਆਰਥਿਕ ਝਟਕਾ, ਖਾਦਾਂ ਦੀਆਂ ਕੀਮਤਾਂ ’ਚ ਵਾਧਾ

New Fertilizer Prices: (ਸਤੀਸ਼ ਜੈਨ) ਰਾਮਾਂ ਮੰਡੀ। ਖਾਦ ਕੰਪਨੀਆਂ ਵੱਲੋਂ ਕਿਸਾਨਾਂ ਨੂੰ ਇੱਕ ਹੋਰ ਆਰਥਿਕ ਝਟਕਾ ਦਿੰਦਿਆਂ ਦੇਸ਼ ’ਚ ਸਭ ਤੋਂ ਵੱਧ ਵਰਤੀ ਜਾਂਦੀ ਐੱਨਪੀਕੇ ਖਾਦਾਂ ’ਚ 460 ਰੁਪਏ ਪ੍ਰਤੀ ਕੁਇੰਟਲ (230 ਰੁਪਏ ਪ੍ਰਤੀ ਗੱਟਾ 50 ਕਿਲੋ) ਵਾਧਾ ਕਰਕੇ ਕਿਸਾਨਾਂ ’ਤੇ ਵਾਧੂ ਬੋਝ ਪਾ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Khanauri Border: ਵਿਧਾਇਕ ਪੰਡੋਰੀ ਨੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ

Khanauri Border: (ਰਵੀ ਗੁਰਮਾ) ਸ਼ੇਰਪੁਰ/ਧੂਰੀ । ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਖਨੌਰੀ ਬਾਰਡਰ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਮਾਨਵਤਾ ਦੇ ਅਧਾਰ ’ਤੇ ਕੇਂਦਰ ਸਰਕਾਰ ਕਿਸਾਨਾਂ ਨਾਲ ਫਰਾਖਦਿਲੀ ਨਾਲ ਗੱਲਬਾਤ ਕਰਕੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Jagjit Dallewal: ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਪ੍ਰਧਾਨ ਮੰਤਰੀ ਨੂੰ ਮੁੜ ਚਿੱਠੀ ਲਿਖੀ, ਹੁਣ ਕਰ ਦਿੱਤੀ ਇਹ ਮੰਗ, ਜਾਣੋ 

ਸੰਸਦ ਦੀ ਸਥਾਈ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਐਮਐਸਪੀ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਰੱਖੀ | Jagjit Dallewal ਕਈ ਦਿਨਾਂ ਮਗਰੋਂ ਟਰਾਲੀ ’ਚੋਂ ਬਾਹਰ ਆਏ ਡੱਲੇਵਾਲ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ’ਚ ਦਾਖਲ Jagjit Dallewal: (ਗੁਰਪ੍ਰੀਤ ਸਿੰਘ) ਖਨੌਰੀ (ਸੰਗਰੂਰ)। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੁੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab News: ਕਿਸਾਨ ਆਗੂਆਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕੀਤੀ ਮੀਟਿੰਗ

ਕਿਸਾਨਾਂ ਵੱਲੋਂ ਕੇਂਦਰ ਦੇ ਖੇਤੀ ਖਰੜੇ ਬਾਰੇ ਪੰਜਾਬ ਨੂੰ ਤਕੜੇ ਹੋ ਕੇ ਲੜਨ ਦੀ ਸਲਾਹ Punjab News: (ਸੁਖਜੀਤ ਮਾਨ) ਚੰਡੀਗੜ੍ਹ। ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਬਾਰੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕੀਤੀ ਗਈ ਮੀਟਿੰਗ ਦੌਰਾਨ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Shambhu Border: ਸ਼ੰਭੂ ਬਾਰਡਰ ’ਤੇ ਕਿਸਾਨ ਨੇ ਨਿਗਲੀ ਸਲਫ਼ਾਸ, ਹਾਲਤ ਬਣੀ ਹੋਈ ਹੈ ਗੰਭੀਰ

Shambhu Border: (ਖੁਸ਼ਵੀਰ ਸਿੰਘ ਤੂਰ) ਸ਼ੰਭੂ ਬਾਰਡਰ। ਸ਼ੰਭੂ ਬਾਰਡਰ ’ਤੇ ਅੱਜ ਮੰਦਭਾਗੀ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਕਿਸਾਨ ਵੱਲੋਂ ਸਲਫ਼ਾਸ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ ਕੀਤੀ ਗਈ। ਇਸ ਦਾ ਪਤਾ ਲੱਗਣ ’ਤੇ ਕਿਸਾਨਾਂ ਵੱਲੋਂ ਉਸ ਨੂੰ ਤਰੁੰਤ ਹਸਪਤਾਲ ਦਾਖਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਰਜਿੰਦਰਾ ਹਸਪਤਾਲ ਵਿਖੇ ਰੈਫਰ ਕਰ ਦਿੱਤਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Jagjit Dallewal Health Update: ਜਗਜੀਤ ਸਿੰਘ ਡੱਲੇਵਾਲ ਦੀ ਸਰੀਰਕ ਹਾਲਤ ਹੋਰ ਵਿਗੜੀ, ਜਾਣੋ ਅਪਡੇਟ

ਜਗਜੀਤ ਸਿੰਘ ਡੱਲੇਵਾਲ ਵੱਲੋਂ ਆਰੰਭੇ ਮਰਨ ਵਰਤ ਦਾ 18ਵਾਂ ਦਿਨ Jagjit Dallewal Health Update: (ਗੁਰਪ੍ਰੀਤ ਸਿੰਘ) ਖਨੌਰੀ (ਸੰਗਰੂਰ)। ਭਾਰਤੀ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ 18ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਡਾਊਨ ਹੁੰਦੀ ਜਾ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Jagjit Singh Dallewal: ਡੱਲੇਵਾਲ ਦੀ ਸਿਹਤ ਨੂੰ ਲੈ ਕੇ ਆਈ ਵੱਡੀ ਅਪਡੇਟ, ਜਾਣੋ

Jagjit Singh Dallewal ਦਾ ਮਰਨ ਵਰਤ 12ਵੇਂ ਦਿਨ ’ਚ ਦਾਖਲ , 8.5 ਕਿੱਲੋ ਭਾਰ ਘਟਿਆ Jagjit Singh Dallewal: (ਖੁਸਵੀਰ ਸਿੰਘ ਤੂਰ) ਪਟਿਆਲਾ। ਸਰਕਾਰ ਵੱਲੋਂ ਮੰਨੀਆਂ ਮੰਗਾਂ ਅਤੇ ਕੀਤੇ ਗਏ ਵਾਅਦੇ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 12ਵੇਂ ਦਿਨ ਵੀ ਰਿਹਾ ਜਾਰੀ ਕਿਸਾਨ ਆਗੂਆਂ ਨੇ ਦੱਸਿਆ ਕਿ ਡਾਕਟਰਾਂ ਨੇ ਮੈਡੀਕਲ ਬੁਲੇਟਿਨ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Kisan Andolan: ਦਿੱਲੀ ਕੂਚ ਨੂੰ ਲੈ ਕੇ ਕਿਸਾਨ ਆਗੂ ਪੰਧੇਰ ਨੇ ਦਿੱਤੀ ਵੱਡੀ ਅਪਡੇਟ, ਜਾਣੋ

101 ਕਿਸਾਨਾਂ ਦਾ ਜਥਾ ਸ਼ੰਭੂ ਬਾਰਡਤ ‘ਤੇ ਵਾਪਿਸ ਪਰਤਿਆ | Kisan Andolan Kisan Andolan: ਸ਼ੰਬੂ ਬਾਰਡਰ। ਦਿੱਲੀ ਕੂਚ ਕਰਨ ਦੇ ਐਲਾਨ ਤੋਂ ਬਾਅਦ ਕਿਸਾਨ ਜਦੋਂ ਦਿੱਲੀ ਲਈ ਅੱਗੇ ਵਧ ਰਹੇ ਸਨ ਤਾਂ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕ ਲਿਆ। ਇਸ ਦੌਰਾਨ ਹਰਿਆਣਾ ਪੁਲਿਸ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੀ ਵੀ ਛੱਡੇ। ਇਸ ਦੌਰਾਨ ਕਈ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Bathinda News: ਡੀਸੀ ਤੇ ਐੱਸਐੱਸਪੀ ਵੱਲੋਂ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ

(ਸੱਚ ਕਹੂੰ ਨਿਊਜ਼) ਬਠਿੰਡਾ। ਜ਼ਿਲ੍ਹੇ ’ਚ 4 ਹਜ਼ਾਰ ਦੇ ਕਰੀਬ ਸੁਪਰ ਸੀਡਰ ਆਧੁਨਿਕ ਮਸ਼ੀਨਰੀ ਕਿਸਾਨਾਂ ਲਈ ਉਪਲੱਬਧ ਹੈ ਤਾਂ ਜੋ ਉਹ ਪਰਾਲੀ ਨੂੰ ਬਿਨਾ ਸਾੜਨ ਤੋਂ ਹੀ ਕਣਕ ਦੀ ਬਿਜਾਈ ਕਰ ਸਕਣ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਮੀਡੀਆ ਨਾਲ ਗੱਲਬਾਤ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Kisan News: ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕੀਤਾ ਮੰਡੀਆਂ ਦਾ ਦੌਰਾ

ਖਰੀਦ ਇੰਸਪੈਕਟਰਾਂ ਨੂੰ 20 ਨਮੀ ਵਾਲਾ ਝੋਨਾ ਖਰੀਦਣ ਦੇ ਹੁਕਮ ਦੇਵੇ ਸਰਕਾਰ : ਚੱਠਾ Punjab Kisan News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਪਿੰਡ ਚੱਠਾ ਨੰਨਹੇੜਾ, ਖਡਿਆਲ, ਮਹਿਲਾਂ ਚੌਕ, ਨਮੋਲ, ਸ਼ਾਹਪੁਰ ਕਲਾਂ, ਗੰਢੂਆਂ, ਮੈਦੇਵਾਸ, ਛਾਜਲਾ ਸਮੇਤ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Kisan News: ਸੈਂਕੜੇ ਕਿਸਾਨਾਂ ਲਈ ਪ੍ਰੇਰਨਾ ਦਾ ਸਰੋਤ ਬਣਿਆ ਭੋਏਵਾਲੀ ਦਾ ਕਿਸਾਨ ਗੁਰਦੇਵ ਸਿੰਘ

ਪਿਛਲੇ ਪੰਜ ਸਾਲਾਂ ਤੋਂ ਬਿਨਾਂ ਪਰਾਲੀ ਸਾੜੇ ਬੀਜ ਰਿਹਾ ਹੈ ਕਣਕ | Kisan News  Kisan News: (ਰਾਜਨ ਮਾਨ) ਅੰਮ੍ਰਿਤਸਰ। ਪਰਾਲੀ ਨਾ ਸਾੜਨ ਦਾ ਹੋਕਾ ਦਿੰਦਿਆਂ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਲਾਕ ਦੇ ਪਿੰਡ ਭੋਏਵਾਲੀ ਦਾ ਕਿਸਾਨ ਗੁਰਦੇਵ ਸਿੰਘ ਪਿਛਲੇ ਪੰਜ ਸਾਲਾਂ ਤੋਂ ਬਿਨਾਂ ਪਰਾਲੀ ਸਾੜੇ ਕਣਕ ਦੀ ਬਿਜਾਈ ਕਰਕੇ ਇਲਾਕੇ ਵਿੱਚ ਕਈ ਕਿਸਾਨਾਂ ਲਈ ਪ੍ਰੇਰਨਾ ਦਾ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 
Ad Ad Ad