Farmers Benefits

Agriculture News: ਕਿਸਾਨਾਂ ਨੂੰ 2,000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ’ਤੇ ਮਿਲੇਗਾ ਤਸਦੀਕਸ਼ੁਦਾ ਕਣਕ ਦਾ ਬੀਜ

ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਤਸਦੀਕਸ਼ੁਦਾ ਬੀਜ ਮੁਹੱਈਆ ਕਰਵਾਉਣ ਵਾਸਤੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਵਿੱਤੀ ਸਾਲ 2026-27 ਦੌਰਾਨ ਐਨ.ਐਫ.ਐਸ.ਐਨ.ਐਮ. (ਸੀਡ ਕੰਪੋਨੈਂਟ) ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਲਈ 16,600 ਕੁਇੰਟਲ ਕਣਕ ਦਾ ਬੀਜ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ