Farmers News

Farmers News: ਮੰਗਾਂ ਨੂੰ ਲੈ ਸੰਯੁਕਤ ਕਿਸਾਨ ਮੋਰਚਾ ਤੇ ਟ੍ਰੇਡ ਯੂਨੀਅਨ ਦਾ ਵੱਡਾ ਐਕਸ਼ਨ, ਸਰਕਾਰ ਨੂੰ ਦਿੱਤੀ ਚਿਤਾਵਨੀ

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਅਤੇ ਟ੍ਰੇਡ ਯੂਨੀਅਨ ਸਾਝੇ ਤੌਰ ’ਤੇ ਗਵਰਨਰ ਦੇ ਨਾਂਅ ’ਤੇ ਮੰਗ-ਪੱਤਰ ਡਿਪਟੀ ਕਮਿਸਨਰ ਫਰੀਦਕੋਟ ਨੂੰ ਸੌਂਪਿਆ, ਜਿਸ ਵਿੱਚ ਮੁੱਖ ਮੰਗਾਂ ਪੰਜਾਬ ਦੇ ਪਾਣੀਆਂ ਦਾ ਮਸਲਾ,ਪੀਣ ਯੋਗ ਪਾਣੀ ਦੀ ਘਾਟ, ਅਮਰੀਕਾ ਨਾਲ ਕਰ ਮੁਕਤ ਵਪਾਰ ਸਮਝੌਤਾ, ਬਿਜਲੀ ਸੋਧ ਬਿੱਲ
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ 

Farmers News: ਕਪਾਹ ਕਿਸਾਨਾਂ ਲਈ ਖੁਸ਼ਖਬਰੀ, ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਵੱਡਾ ਐਲਾਨ, ਜਾਣੋ

ਕੈਬਨਿਟ ਨੇ ਸੀਸੀਆਈ ਨੂੰ 1,718.56 ਕਰੋੜ ਰੁਪਏ ਦੇ MSP ਫੰਡ ਨੂੰ ਦਿੱਤੀ ਮਨਜ਼ੂਰੀ Farmers News: ਨਵੀਂ ਦਿੱਲੀ, (ਆਈਏਐਨਐਸ)। ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCEA) ਨੇ ਬੁੱਧਵਾਰ ਨੂੰ ਕਪਾਹ ਸੀਜ਼ਨ 2023-24 ਲਈ ਭਾਰਤੀ ਕਪਾਹ ਨਿਗਮ (CCI) ਨੂੰ 1,718.56 ਕਰੋੜ ਰੁਪਏ ਦੇ […]
ਦੇਸ਼  Breaking News  ਖੇਤੀਬਾੜੀ  ਖਾਸ ਖਬਰ 

Farmers News: ਸ਼ੁਭਕਰਨ ਸਿੰਘ ਦੀ ਦੂਜੀ ਬਰਸੀ: ਕਿਸਾਨਾਂ ਨੇ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਜਾਰੀ ਰੱਖਣ ਦਾ ਲਿਆ ਅਹਿਦ

ਸ਼ੁਭਕਰਨ ਸਿੰਘ ਦੀ ਦੂਜੀ ਬਰਸੀ ਮੌਕੇ ਹੋਏ ਸ਼ਰਧਾਂਜਲੀ ਸਮਾਗਮ Farmers News: (ਰਾਜਨ ਮਾਨ) ਅੰਮ੍ਰਿਤਸਰ। ਦਿੱਲੀ ਕਿਸਾਨ ਅੰਦੋਲਨ-2 ਦੌਰਾਨ ਖਨੌਰੀ ਬਾਰਡਰ ’ਤੇ ਚੱਲ ਵੱਸੇ ਹੋਏ ਸ਼ੁਭਕਰਨ ਸਿੰਘ ਬੱਲੋ ਦੀ ਦੂਜੀ ਬਰਸੀ ਮੌਕੇ ਕੇ. ਐਮ. ਐਮ. ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਦੇਸ਼ ਪੱਧਰੀ ਸ਼ਰਧਾਂਜਲੀ ਸਮਾਗਮ ਕਰਵਾਏੇ ਗਏ। ਇਸ ਮੌਕੇ ਜਾਣਕਾਰੀ ਦਿੰਦੇ ਆਗੂਆਂ ਨੇ ਦੱਸਿਆ ਕਿ ਅੱਜ ਰਾਜਸਥਾਨ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Farmers News: ਕਿਸਾਨਾਂ ਲਈ ਰਾਹਤ ਦੀ ਖਬਰ, ਕਣਕ ਤੇ ਖੰਡ ਸਬੰਧੀ ਚੰਗਾ ਅਪਡੇਟ

Farmers News: ਖੁਰਾਕ ਮੰਤਰਾਲੇ ਨੇ ਕੀਤਾ ਐਲਾਨ Farmers News: ਨਵੀਂ ਦਿੱਲੀ (ਏਜੰਸੀ)। ਕੇਂਦਰ ਸਰਕਾਰ ਨੇ ਕਿਸਾਨਾਂ ਦੀ ਸੁਰੱਖਿਆ ਤੇ ਬਾਜਾਰ ਸਥਿਰਤਾ ਨੂੰ ਧਿਆਨ ’ਚ ਰੱਖਦੇ ਹੋਏ ਇੱਕ ਵੱਡਾ ਫੈਸਲਾ ਲਿਆ ਹੈ। ਸ਼ੁੱਕਰਵਾਰ ਨੂੰ ਖੁਰਾਕ ਮੰਤਰਾਲੇ ਨੇ ਐਲਾਨ ਕੀਤਾ ਕਿ 25 ਲੱਖ ਮੀਟਿ੍ਰਕ ਟਨ ਕਣਕ ਅਤੇ 5 ਲੱਖ ਟਨ ਵਾਧੂ ਕਣਕ ਉਤਪਾਦਾਂ (ਜਿਵੇਂ ਕਿ ਆਟਾ ਅਤੇ […]
ਦੇਸ਼  Breaking News  ਖੇਤੀਬਾੜੀ  ਖਾਸ ਖਬਰ 

Punjab Farmers News: ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਪੰਜਾਬ ਭਰ ’ਚ ਡੀਸੀ ਦਫ਼ਤਰਾਂ ਅਤੇ ਐਸਐਸਪੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ

ਕੇਂਦਰ ਤੇ ਰਾਜ ਸਰਕਾਰ ਕਾਰਪੋਰੇਟ ਘਰਾਣਿਆਂ ਦੀਆਂ ਕੱਠਪੁਤਲੀਆਂ: ਮਾਹਲ Punjab Farmers News. (ਰਾਜਨ ਮਾਨ) ਅੰਮ੍ਰਿਤਸਰ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 11 ਦਸੰਬਰ ਨੂੰ ਪੰਜਾਬ ਭਰ ਵਿੱਚ ਡੀਸੀ ਦਫ਼ਤਰਾਂ ਅਤੇ ਐਸਐਸਪੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਪੰਜਾਬ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Farmers News: ਕਿਸਾਨਾਂ ਨੇ ਖੇਤਾਂ ’ਚ ਲਗਾਈ ਅੱਗ, ਮੌਕੇ ’ਤੇ ਪਹੁੰਚੀ ਪੁਲਿਸ

Farmers News: (ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆ। ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੀ ਵਾਢੀ ਕਰਨ ਉਪਰੰਤ ਆਪਣੇ ਖੇਤਾਂ ਵਿੱਚ ਖੜੇ ਕਰਚਿਆਂ ਨੂੰ ਅੱਗ ਲਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਕਿਸਾਨਾਂ ਉੱਤੇ ਸਖਤਾਈ ਵਰਤ ਰਿਹਾ ਹੈ ,ਅੱਜ ਨੇੜਲੇ ਪਿੰਡ ਛਾਜਲੀ ਵਿਖੇ ਬਾਵਾ ਸਿੰਘ ਆਪਣੇ ਖੇਤਾਂ ਦੇ ਵਿੱਚ 10 ਏਕੜ ਖੜੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Farmers News: ਮਜ਼ਬੂਰੀ ਵੱਸ ਪਰਾਲੀ ਫੂਕਣ ਵਾਲੇ ਕਿਸਾਨਾਂ ਨੂੰ ਜੇਲ੍ਹੀ ਡੱਕਣ ਦੇ ਹੁਕਮਾਂ ਦਾ ਬੀਕੇਯੂ ਡਕੌਦਾ ਧਨੇਰ ਵੱਲੋਂ ਡਟਵਾਂ ਵਿਰੋਧ

Farmers News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਜ਼ਿਲ੍ਹਾ ਫਰੀਦਕੋਟ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਮੋਰਾਂਵਾਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਫਰੀਦਕੋਟ ਦੀਆਂ 15 ਇਕਾਈਆਂ ਮੌਜੂਦ ਰਹੀਆਂ। ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਰਵਿੰਦਰਜੀਤ ਸਿੰਘ ਢੈਪਈ ਨੇ ਸਰਕਾਰਾਂ ’ਤੇ ਤੰਜ ਕੱਸਦਿਆਂ ਦੱਸਿਆ ਕਿ ਸ਼ਾਇਦ ਅਦਾਲਤਾਂ ਨੂੰ ਲੱਗਦਾ ਹੈ ਕਿ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Farmers News: ਕਿਸਾਨਾਂ ਨੇ ਨਹਿਰੀ ਮਹਿਕਮੇ ਖਿਲਾਫ ਲਾਇਆ ਧਰਨਾ

Farmers News: ਮਾਮਲਾ ਸੂਆ ਟੁੱਟਣ ’ਤੇ ਸਬੰਧਤ ਅਧਿਕਾਰੀਆਂ ਵੱਲੋਂ ਗੱਲ ਨਾ ਸੁਣਨ ਦਾ Farmers News: ਗੋਬਿੰਦਗੜ੍ਹ ਜੇਜੀਆਂ (ਭੀਮ ਸੈਨ ਇੰਸਾਂ)। ਨੇੜਲੇ ਪਿੰਡ ਗੋਬਿੰਦਗੜ ਜੇਜੀਆਂ ਵਿਖੇ ਭਰਾਤਰੀ ਕਿਸਾਨ ਜਥੇਬੰਦੀਆਂ ਵੱਲੋਂ ਸੂਆ ਟੁੱਟਣ ਕਾਰਨ ਸਬੰਧਤ ਅਧਿਕਾਰੀਆਂ ਵੱਲੋਂ ਗੱਲ ਨਾ ਸੁਣਨ ਦੇ ਰੋਸ ਵਜੋਂ ਅੱਜ ਪੰਜਾਬ ਸਰਕਾਰ ਅਤੇ ਸਬੰਧਤ ਮਹਿਕਮੇ ਖਿਲਾਫ ਸੰਕੇਤਿਕ ਧਰਨਾ ਦਿੱਤਾ ਗਿਆ ਅਤੇ ਜੰਮ ਕੇ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

Punjab Government News: ਪੰਜਾਬ ਸਰਕਾਰ ਦੀ ਹਦਾਇਤ ਨੂੰ ਕਿਸਾਨਾਂ ਨੇ ਕੀਤਾ ਅਣਗੌਲਿਆ

Punjab Government News: ਇੱਕ ਜੂਨ ਤੋਂ ਪਹਿਲਾਂ ਹੀ ਲਾਇਆ ਝੋਨਾ ਟੀਮਾਂ ਭੇਜ ਕੇ ਵਿਭਾਗ ਨੇ ਝੋਨਾ ਲਾਉਣੋਂ ਰੁਕਵਾਇਆ : ਮੁੱਖ ਖੇਤੀਬਾੜੀ ਅਫਸਰ | Punjab Government News ਅਜੇ ਆਉਣ ਨ੍ਹੀਂ ਲੱਗੀ ਪੂਰੀ ਬੱਤੀ, ਨਾ ਆਇਆ ਨਹਿਰੀ ਪਾਣੀ Punjab Government News: ਫਿਰੋਜ਼ਪੁਰ (ਜਗਦੀਪ ਸਿੰਘ)। ਪੰਜਾਬ ਸਰਕਾਰ ਵੱਲੋਂ ਸੂਬੇ ’ਚ ਝੋਨਾ ਲਾਉਣ ਲਈ 1 ਜੂਨ ਨਿਰਧਾਰਿਤ ਗਈ ਕੀਤੀ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab Farmers News: ਕਿਸਾਨਾਂ ਦੇ ਖਾਤਿਆਂ ‘ਚ ਭੇਜ ਦਿੱਤੇ ਗਏ 1706 ਕਰੋੜ ਰੁਪਏ, ਜਾਣੋ ਇਸ ਜਿਲ੍ਹੇ ਦੀ ਰਿਪੋਰਟ

Punjab Farmers News: ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਜ਼ਿਲੇ ਵਿੱਚ ਕਣਕ ਵੇਚਣ ਨਾਲ ਕਿਸਾਨਾਂ ਨੂੰ 1706 ਕਰੋੜ ਰੁਪਏ ਦੀ ਆਮਦਨ ਹੋਈ ਹੈ। ਸਰਕਾਰ ਵੱਲੋਂ ਖਰੀਦੀ ਗਈ ਕਣਕ ਦੇ ਬਦਲੇ ਇਹ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਨੇ ਦਿੱਤੀ ਹੈ। Read Also : Vande Bharat Train: ਯਾਤਰੀ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਖਾਸ ਖਬਰ 

Farmers News: ਕਿਸਾਨਾਂ ਲਈ ਨਰਮੇ ਦੀ ਬਿਜਾਈ ’ਚ ਮਿੱਟੀ ਦੀ ਜਾਂਚ ਹੋਵੇਗੀ ਲਾਭਦਾਇਕ

Farmers News: ਡਾ. ਸੰਦੀਪ ਸਿੰਹਮਾਰ। ਖੇਤੀਬਾੜੀ ਇੱਕ ਅਜਿਹਾ ਖੇਤਰ ਹੈ ਜੋ ਨਾ ਸਿਰਫ਼ ਦੇਸ਼ ਦੀ ਆਰਥਿਕ ਨੀਂਹ ਨੂੰ ਮਜ਼ਬੂਤ ​​ਕਰਦਾ ਹੈ ਸਗੋਂ ਕਿਸਾਨ ਵਰਗ ਦੀ ਸਮਾਜਿਕ ਤੇ ਆਰਥਿਕ ਸਥਿਤੀ ਨੂੰ ਵੀ ਪ੍ਰਭਾਵਿਤ ਕਰਦਾ ਹੈ। ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਕਪਾਹ ਵਿਭਾਗ ਦੇ ਵਿਗਿਆਨੀਆਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਕਪਾਹ ਦੀ […]
ਦੇਸ਼  Breaking News  ਖੇਤੀਬਾੜੀ  ਖਾਸ ਖਬਰ 

Farmers News: ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ, 5 ਕਰੋੜ ਕਿਸਾਨਾਂ ਨੂੰ ਹੋਵੇਗਾ ਫਾਇਦਾ

ਕੇਂਦਰ ਸਰਕਾਰ ਨੇ ਗੰਨੇ ‘ਤੇ FRP ਵਧਾ ਕੇ 355 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ Farmers News: ਨਵੀਂ ਦਿੱਲੀ,(ਆਈਏਐਨਐਸ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਬੁੱਧਵਾਰ ਨੂੰ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, 2025-26 ਦੇ ਖੰਡ ਸੀਜ਼ਨ (ਅਕਤੂਬਰ-ਸਤੰਬਰ) ਲਈ 10.25 ਪ੍ਰਤੀਸ਼ਤ ਮੂਲ ਰਿਕਵਰੀ ਦਰ ਲਈ ਗੰਨੇ ਦੇ […]
ਦੇਸ਼  Breaking News  ਖੇਤੀਬਾੜੀ  ਖਾਸ ਖਬਰ 
Ad Ad Ad