Farmers of Punjab

Punjab Farmers: ਪੰਜਾਬ ਦੇ ਕਿਸਾਨਾਂ ਨੂੰ ਮਾਲਾਮਾਲ ਕਰ ਰਹੇ ਨੇ ਇਹ ਦੋ ਕੰਮ, ਘਾਟੇ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ

Punjab Farmers: ਪੰਜਾਬ ਦੇ ਕਿਸਾਨ ਹੋਰਨਾਂ ਸਬਜ਼ੀਆਂ ਦੀ ਕਾਸ਼ਤ ਕਰਨ ਦੇ ਨਾਲ ਹੀ ਧਨੀਏ ਦੀ ਸਫਲ ਕਾਸ਼ਤ ਕਰਕੇ ਧਨੀ ਬਣ ਸਕਦੇ ਹਨ ਕਿਉਂਕਿ ਤਿੰਨ ਕੁ ਮਹੀਨੇ ਚੱਲਣ ਵਾਲੀ ਇਹ ਫਸਲ ਕਿਸਾਨਾਂ ਨੂੰ ਬਹੁਤ ਜਿਆਦਾ ਆਮਦਨ ਦੇ ਸਕਦੀ ਹੈ। ਮੰਡੀ ਵਿੱਚ ਧਨੀਏ ਦੇ ਭਾਅ ਵਿੱਚ ਆਉਣ ਵਾਲੇ ਉਤਰਾਅ-ਚੜ੍ਹਾਅ ਕਾਰਨ ਘਾਟੇ ਦਾ ਸੌਦਾ ਤਾਂ ਸਾਬਤ ਹੁੰਦਾ ਹੀ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

Punjab News: ਖਾਤਿਆਂ ਵਿੱਚ ਆਉਣਗੇ 1500 ਰੁਪਏ, ਪੰਜਾਬ ਸਰਕਾਰ ਦੇ ਮੰਤਰੀ ਦਾ ਬਿਆਨ, ਸਿਰਫ਼ ਇਨ੍ਹਾਂ ਨੂੰ ਮਿਲਣਗੇ ਪੈਸੇ

Punjab Government : ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 44 ਫ਼ੀਸਦ ਵਾਧਾ ਹੋਇਆ ਹੈ। ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਦੀ ਵਰਤੋਂ ਕਰਦਿਆਂ ਇਸ ਸਾਲ 2.48 […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

ਪੰਜਾਬ ਦੇ ਕਿਸਾਨਾਂ ਲਈ ਸਰਕਾਰ ਦੀ ਵਿਸ਼ੇਸ਼ ਹਦਾਇਤ, ਕਰੋ ਇਹ ਕੰਮ

ਚੰਡੀਗੜ੍ਹ। ਪੰਜਾਬ ’ਚ ਹੜ੍ਹੀ ਦਾ ਸੀਜ਼ਨ ਖਤਮ ਹੁੰਦਿਆਂ ਹੀ ਹੁਣ ਸਾਉਣੀ ਦੀਆਂ ਫ਼ਸਲਾਂ ਬੀਜਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਕਿਸਾਨਾਂ ਨੇ ਹੁਣ ਝੋਨਾ ਲਾਉਣ ਦੀ ਤਿਆਰੀ ਵਿੱਢ ਲਈ ਹੈ। ਅਜਿਹੇ ’ਚ ਪੰਜਾਬ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਅਰਧ ਸੂਚਨਾ ਜਾਰੀ ਕਰ ਦਿੱਤੀ ਹੈ। ਅਰਧ ਸੂਚਨਾ ਜਾਰੀ ਕਰਦਿਆਂ ਕਿਸਾਨਾਂ ਨੂੰ ਹਦਾਇਤ ਕੀਤੀ ਗਈ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

Farmers of Punjab : ਸਰਕਾਰ ਦੇ ਫ਼ੈਸਲੇ ਨਾਲ ਕਿਸਾਨ ਹੋਏ ਬਾਗੋ-ਬਾਗ, ਜਾਣੋ ਕਿਸਾਨਾਂ ਦੀ ਜੁਬਾਨੀ

ਕਿਨੂੰ ਦੀ ਮੰਗ ਵਧਣ ਨਾਲ ਕਿੰਨੂ ਦੇ ਭਾਅ ‘ਚ ਹੋਵੇਗਾ ਵਾਧਾ | Farmers of Punjab ਅਬੋਹਰ (ਰਜਨੀਸ਼ ਰਵੀ)। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਮਿਡ ਡੇ ਮੀਲ ਵਿੱਚ ਹਰ ਹਫਤੇ ਕੇਲੇ ਦੀ ਥਾਂ ਤੇ ਹੁਣ ਸਥਾਨਕ ਪੱਧਰ ਤੇ ਹੋਣ ਵਾਲਾ ਫਲ ਦੇਣ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਸ ਨਾਲ ਕਿਨੂੰ ਸਕੂਲਾਂ ਵਿੱਚ ਮਿਡ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਰੁਪਏ ਹੋਏ ਜਾਰੀ, ਜਾਣੋ ਕਿੰਨੇ ਮਿਲੇ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਰਾਜ ਦੇ ਕੁੱਲ17 ਹਜ਼ਾਰ ਤੋਂ ਵੱਧ Farmers ਨੂੰ 19.83 ਕਰੋੜ ਰੁਪਏ ਵੰਡੇ ਮਲੋਟ (ਮਨੋਜ)। ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ 6 ਕਰੋੜ 76 ਲੱਖ 98 ਹਜਾਰ 510 ਰੁਪਏ ਜਾਰੀ ਕਰ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

ਪੰਜਾਬ ਦੇ ਕਿਸਾਨਾਂ ਦੀ ਲੁੱਟ ਨੂੰ ਇਸ ਤਰ੍ਹਾਂ ਰੋਕੇਗੀ ਸਰਕਾਰ, ਜਾਰੀ ਕੀਤੇ ਹੁਕਮ

ਬੀਜ, ਖਾਦਾਂ ਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਬਣਾਈਆਂ | Farmers of Punjab ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਸੋਸ਼ਣ ਤੋਂ ਬਚਾਉਣ ਅਤੇ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ ਲਈ ਫਲਾਇੰਗ ਸਕੁਐਡ ਦੀਆਂ ਪੰਜ ਟੀਮਾਂ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

ਪੰਜਾਬ ਦੇ ਝੋਨਾ ਉਤਪਾਦਕ ਕਿਸਾਨਾਂ ਨੂੰ ਹੁਣ ਤੱਕ ਕੀਤੀ 16 ਹਜਾਰ ਕਰੋੜ ਦੀ ਅਦਾਇਗੀ

ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਲਾਲਾਬਾਦ ਵਿਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ | Farmers of Punjab ਜਲਾਲਾਬਾਦ/ਫਾਜਿ਼ਲਕਾ (ਰਜਨੀਸ਼ ਰਵੀ)। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜ ਦੇ 19ਵੇਂ ਜਿ਼ਲ੍ਹੇ ਦਾ ਦੌਰਾ ਕਰਦਿਆਂ ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ 16 ਹਜਾਰ ਕਰੋੜ ਰੁਪਏ ਤੋਂ ਵੱਧ ਦੀ […]
ਪੰਜਾਬ  Breaking News  ਖਾਸ ਖਬਰ 

ਡੀਏਪੀ ਖਾਦ ਨਾਲ ਵਾਧੂ ਪ੍ਰੋਡਕਟ ਦੇਣ ਵਾਲਿਆਂ ਦੀ ਹੁਣ ਖੈਰ ਨਹੀਂ, ਪ੍ਰਸਾਸ਼ਨ ਹੋਇਆ ਸਖ਼ਤ

ਗੁਰਦਾਸਪੁਰ (ਰਾਜਨ ਮਾਨ)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਰਜਿਸਟਰਾਰ, ਸਾਹਿਕਾਰੀ ਸਭਾਵਾਂ, ਗੁਰਦਾਸਪੁਰ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਵਿੱਚ ਤਾਇਨਾਤ ਇੰਸਪੈਕਟਰਾਂ ਅਤੇ ਸੈਕਟਰੀਆਂ ਦੀ ਡਿਊਟੀ ਲਗਾਈ ਜਾਵੇ ਕਿ ਜਦੋਂ ਵੀ ਕਿਸਾਨ ਸੁਸਾਇਟੀ ਜਾਂ ਪ੍ਰਾਈਵੇਟ ਦੁਕਾਨ ਵਿੱਚ ਡੀ.ਏ.ਪੀ. ਖਾਦ (DAP Fertilizer) ਲੈਣ ਲਈ ਆਵੇ ਤਾਂ ਉਨ੍ਹਾਂ ਨੂੰ ਖਾਦ ਦੇ ਨਾਲ […]
ਪੰਜਾਬ  Breaking News  ਖਾਸ ਖਬਰ 

ਕਿਸਾਨਾਂ ਨੂੰ ਨਹੀਂ ਮਿਲ ਰਿਹਾ ਮੁਆਵਜ਼ਾ, ਭਗਵੰਤ ਮਾਨ ਦੇ ਆਦੇਸ਼ਾਂ ਨੂੰ ਨਹੀਂ ਮੰਨ ਰਹੇ ਮਾਲ ਵਿਭਾਗ ਦੇ ਅਧਿਕਾਰੀ

ਗਰਦੌਰੀ ਦੇ ਮਾਮਲੇ ਵਿੱਚ ਨਹੀਂ ਮੰਨੀ ਜਾ ਰਹੀ ਐ ਪਟਵਾਰੀਆ ਦੀ ਰਿਪੋਰਟ, ਅਧਿਕਾਰੀ ਚਲਾ ਰਹੇ ਹਨ ਆਪਣੀ | Bhagwant Mann ਚੰਡੀਗੜ੍ਹ (ਅਸ਼ਵਨੀ ਚਾਵਲਾ)। ਬੇਮੌਸਮੀ ਬਰਸਾਤ ਅਤੇ ਗੜੇਮਾਰੀ ਹੋਣ ਤੋਂ ਬਾਅਦ ਖ਼ਰਾਬ ਹੋਈ ਕਣਕ ਦੀ ਫਸਲ ਸਬੰਧੀ ਪੰਜਾਬ ਦੇ ਕਿਸਾਨ ਹੁਣ ਤੱਕ ਮੁਆਵਜ਼ੇ ਦਾ ਇੰਤਜ਼ਾਰ ਕਰ ਰਹੇ ਹਨ। ਪੰਜਾਬ ਦੇ ਲਗਭਗ 7 ਤੋਂ 10 ਫੀਸਦੀ ਕਿਸਾਨਾਂ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ  Featured  ਚੰਡੀਗੜ੍ਹ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਪੰਜਾਬ ਦੇ 11 ਹਜਾਰ ਤੋਂ ਵੱਧ ਕਾਸ਼ਤਕਾਰਾਂ ਨੂੰ ਮਿਲੇਗਾ ਜਮੀਨ ਦਾ ਮਾਲਕਾਨਾ ਹੱਕ

ਨਵੀਂ ਦਿੱਲੀ (ਏਜੰਸੀ)। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪੰਜਾਬ ਦੇ ਉਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ 4,000 ਏਕੜ ਤੋਂ ਵੱਧ ਭੂਮੀ ’ਤੇ ਕਬਜਾ ਰੱਖਣ ਵਾਲੇ 11,200 ਤੋਂ ਵੱਧ ਕਾਸ਼ਤਕਾਰਾਂ ਨੂੰ ਜਾਇਦਾਦ ਦਾ ਅਧਿਕਾਰ ਦੇਣ ਦੀ ਵਿਵਸਥਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਭੋਂਦੇਦਾਰ, ਬੁਟੇਮਾਰ, ਡੋਹਲੀਦਾਰ, […]
ਦੇਸ਼  ਪੰਜਾਬ  Breaking News  ਖਾਸ ਖਬਰ  Featured 

ਰਾਜਪਾਲ ਦੇ ਦਰਬਾਰ ’ਚ ਪੁੱਜੇ ਕਿਸਾਨ, ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ ਪੱਤਰ, 8 ਦਸੰਬਰ ਨੂੰ ਤੈਅ ਹੋਵੇਗੀ ਅਗਲੀ ਰਣਨੀਤੀ

ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਿਆ ਮੰਗ ਪੱਤਰ, ਡੇਢ ਘੰਟੇ ਤੱਕ ਕੀਤੀ ਰਾਜਪਾਲ ਨਾਲ ਮੀਟਿੰਗ ਮੁਹਾਲੀ-ਚੰਡੀਗੜ ਬਾਰਡਰ ’ਤੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ, 24 ਮੈਂਬਰ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੀ 33 ਕਿਸਾਨਾਂ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਪੰਜਾਬ ਦੇ ਰਾਜਪਾਲ ਦਰਬਾਰ ਵਿੱਚ ਗੁਹਾਰ ਲੈ ਕੇ ਪਹੁੰਚ ਕਰ ਲਈ ਗਈ ਹੈ। […]
ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ