ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home Breaking News ਕਿਸਾਨਾਂ ਵੱਲੋਂ...

    ਕਿਸਾਨਾਂ ਵੱਲੋਂ ਸਾਧੂ ਸਿੰਘ ਧਰਮਸੋਤ ਦਾ ਵਿਰੋਧ

    ਕਿਸਾਨਾਂ ਵੱਲੋਂ ਸਾਧੂ ਸਿੰਘ ਧਰਮਸੋਤ ਦਾ ਵਿਰੋਧ

    ਪਟਿਆਲਾ (ਖੁਸ਼ਵੀਰ ਸਿੰਘ ਤੂਰ ) | ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਦੇ ਪਿੰਡ ਚਹਿਲ ਵਿਖੇ ਸੜਕ ਦੇ ਉਦਘਾਟਨ ਦੌਰਾਨ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਅਮਰਿੰਦਰ ਸਰਕਾਰ ਨੂੰ ਲਾਰਿਆਂ ਦੀ ਸਰਕਾਰ ਆਖਿਆ ਗਿਆ ਅਤੇ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਜੋ ਲੋਕਾਂ ਨਾਲ ਘਰ ਘਰ ਨੌਕਰੀ ਜਾਂ ਹੋਰਨਾਂ ਵਾਅਦੇ ਕੀਤੇ ਸੀ ਉਨ੍ਹਾਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ ਇਸ ਦੌਰਾਨ ਕਿਸਾਨਾਂ ਵੱਲੋਂ ਕੈਪਟਨ ਸਰਕਾਰ ਵਿਰੁੱਧ ਨਾਅਰਬਾਜੀ ਅਤੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।