Farmers Protest 2024

Supreme Court: ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਟ ਕੋਰਟ ’ਚ ਹੋਈ ਸੁਣਵਾਈ, ਜਾਣੋ ਅਪਡੇਟ

Supreme Court: ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪ੍ਰਗਟਾਈ ਚਿੰਤਾ ਸੁਪਰੀਮ ਕੋਰਟ ਨੇ ਡੱਲੇਵਾਲ ਦੀਆਂ ਮੈਡੀਕਲ ਰਿਪੋਟਰਾਂ ਮੰਗੀਆਂ (ਸੱਚ ਕਹੂੰ ਨਿਊਜ਼) ਸ਼ੰਭੂ ਬਾਰਡਰ। ਐਮਐਸਪੀ ਦੀ ਗਰੰਟੀ ਕਾਨੂੰਨ ਲਈ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਡੱਲੇਵਾਲੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Farmers Protest: ਹੁਣੇ-ਹੁਣੇ ਕਿਸਾਨਾਂ ਦਾ ਦਿੱਲੀ ਕੂਚ ਸਬੰਧੀ ਆਇਆ ਨਵਾਂ ਅਪਡੇਟ, ਜਾਣੋ

26 ਨੂੰ ਮਰਨ ਵਰਤ ’ਤੇ ਬੈਠਣਗੇ ਡੱਲੇਵਾਲ ਸਰਵਨ ਪੰਧੇਰ ਵੱਲੋਂ ਫੰਡ ਇੱਕਠਾ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ (ਸੱਚ ਕਹੂੰ ਨਿਊਜ਼)। Farmers Protest: ਪੰਜਾਬ ਦੇ ਕਿਸਾਨ ਆਗੂ ਹੁਣ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਤੋਂ ਪਹਿਲਾਂ ਕਿਸਾਨ ਕੇਂਦਰ ’ਤੇ ਦਬਾਅ ਬਣਾਉਣ ਲਈ ਮਰਨ ਵਰਤ ’ਤੇ ਬੈਠਣ ਜਾ ਰਹੇ ਹਨ। […]
ਪੰਜਾਬ  Breaking News  ਖਾਸ ਖਬਰ  ਘਰ-ਪਰਿਵਾਰ 

Shambhu Border: ਧਰਨੇ ਦਾ ਅਧਿਕਾਰ ਤੇ ਜਨਤਾ ਪ੍ਰਤੀ ਫਰਜ਼

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ ਬਾਰਡਰ ’ਤੇ ਸ਼ੰਭੂ ਬਾਰਡਰ ਦੇ ਬੰਦ ਪਏ ਕੌਮੀ ਮਾਰਗ ਨੂੰ ਖੋਲ੍ਹਣ ਦੇ ਆਦੇਸ਼ ਦਿੱਤੇ ਹਨ ਕਿਸਾਨਾਂ ਨੇ ਇਹ ਮਾਰਗ ਆਪਣੀਆਂ ਮੰਗਾਂ ਦੇ ਹੱਕ ’ਚ ਬੰਦ ਕੀਤਾ ਹੋਇਆ ਸੀ ਨਾਲ ਹੀ ਅਦਾਲਤ ਨੇ ਇਹ ਕਿਹਾ ਹੈ ਕਿ ਕਿਸਾਨਾਂ ਨੂੰ ਰੋਸ ਪ੍ਰਗਟਾਵੇ ਦਾ ਅਧਿਕਾਰ ਹੈ ਤੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

ਕੀ ਹੁੰਦੀ ਹੈ MSP ? ਕੌਣ ਤੈਅ ਕਰਦਾ ਹੈ ਅਤੇ ਕਿਉਂ ਕਿਸਾਨ ਕਰ ਰਹੇ ਹਨ MSP ਕਾਨੂੰਨ ਦੀ ਮੰਗ

ਕੀ ਹੁੰਦੀ ਹੈ MSP ? ਕੌਣ ਤੈਅ ਕਰਦਾ ਹੈ ਅਤੇ ਕਿਉਂ ਕਿਸਾਨ ਕਰ ਰਹੇ ਹਨ MSP ਕਾਨੂੰਨ ਦੀ ਮੰਗ ਕਿਸਾਨਾਂ ਅੰਦੋਲਨ ਦਾ ਸਭ ਤੋਂ ਵੱਡਾ ਕਾਰਨ ਹੈ ਐਮਐਸਪੀ (MSP)। ਕਿਸਾਨ ਐਮਐਸਪੀ ’ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਮੰਗਾਂ ਹਨ। ਹਾਲਾਂਕਿ ਕਿਸਾਨੀ ਮੁੱਦਿਆਂ ਬਾਰੇ ਕੇਂਦਰੀ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਕਿਸਾਨਾਂ ਦਾ ਦਿੱਲੀ ਕੂਚ, ਟਕਰਾਅ ਦੇ ਅਸਾਰ

ਕਿਸਾਨਾਂ ਨੇ ਕੇਂਦਰ ਦੇ ਪਾਲੇ ’ਚ ਸੁੱਟੀ ਗੇਂਦ , ਪ੍ਰਪੋਜਲ ਨੂੰ ਰੱਦ ਕਰਕੇ ਅਸੀਂ ਆਪਣਾ ਫੈਸਲਾ ਸੁਣਾ ਦਿੱਤਾ, ਹੁਣ ਕੇਂਦਰ ਸਰਕਾਰ ਦੀ ਵਾਰੀ (Farmers Protest ) ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਤੋਂ ਤਾਕਤਵਰ ਤਾਂ ਕਿਸਾਨਾਂ ਦੀਆਂ ਮੰਗਾਂ ਤੇ ਆਪਣਾ ਫੈਸਲਾ ਸੁਣਾਉਣ, ਇਸ ਨਾਲ ਭਾਜਪਾ ਦੇ ਪ੍ਰਚਾਰ ’ਤੇ ਵੀ ਲੱਗੇਗੀ ਮੋਹਰ : ਕਿਸਾਨ ਆਗੂ (ਖੁਸ਼ਵੀਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

20 ਤੋਂ 22 ਤੱਕ ਭਾਜਪਾ ਆਗੂਆਂ ਦੇ ਘਰਾਂ ਦੀ ਘੇਰਾਬੰਦੀ ਤੇ ਟੋਲ ਪਲਾਜ਼ੇ ਰਹਿਣਗੇ ਮੁਫ਼ਤ :  ਐੱਸਕੇਐੱਮ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਇੱਥੇ ਮੀਟਿੰਗ ਕਰਕੇ ਅਹਿਮ ਫੈਸਲੇ ਲਏ ਗਏ। ਜਿੰਨਾਂ ਦੌਰਾਨ 20 ਤੋਂ 22 ਫ਼ਰਵਰੀ ਤੱਕ ਪੰਜਾਬ ਭਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਘਰਾਂ ਦੀ ਘੇਰਾਬੰਦੀ ਅਤੇ ਇੰਨਾਂ ਦਿਨਾਂ ਦੌਰਾਨ ਹੀ ਟੋਲ ਪਲਾਜਿਆਂ ਨੂੰ ਮੁਫ਼ਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। Toll Plazas ਸਥਾਨਕ ਈਸੜੂ ਭਵਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਥੋੜ੍ਹੀ ਦੇਰ ’ਚ ਕਿਸਾਨਾਂ ਦੀ ਚੌਥੇ ਗੇੜ ਦੀ ਮੀਟਿੰਗ, ਕੀ ਬਣੇਗੀ ਗੱਲ!

ਮੁੱਖ ਮੰਤਰੀ ਮਾਨ ਵੀ ਮੀਟਿੰਗ ’ਚ ਹੋਣਗੇ ਸ਼ਾਮਲ Farmers Meeting  (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਚੌਥੇ ਗੇੜ ਦੀ ਮੀਟਿੰਗ ਥੋਡ਼੍ਹੀ ਦੇਰ ’ਚ ਹੋਣ ਜਾ ਰਹੀ ਹੈ। ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਵਿੱਚ ਹੋਵੇਗੀ। ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੁਣ ਤੱਕ ਤਿੰਨ ਮੀਟਿੰਗਾਂ ਹੋ ਚੁੱਕੀਆਂ ਹਨ। ਜੋ ਕਿ ਬੇਸਿੱਟਾ ਰਹੀਆਂ ਹਨ। ਅੱਜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Kisan Protest: ਕਿਸਾਨ ਅੰਦੋਲਨ ‘ਤੇ ਆ ਗਈ ਵੱਡੀ ਖਬਰ!

ਅਗਲੇ ਗੇਡ਼ ਦੀ ਗੱਲਬਾਤ ਐਤਵਾਰ ਨੂੰ ਹੋਵੇਗੀ Kisan Protest Kisan Protest: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ “ਦਿੱਲੀ ਕੂਚ” ਅੰਦੋਲਨ ਨੂੰ ਲੈ ਕੇ ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਦਰਮਿਆਨ ਵੀਰਵਾਰ ਰਾਤ ਨੂੰ ਪੰਜ ਘੰਟੇ ਤੋਂ ਵੱਧ ਸਮੇਂ ਤੱਕ ਤੀਜੇ ਗੇੜ ਦੀ ਗੱਲਬਾਤ ਚੱਲੀ। ਇਸ ਦੇ […]
ਦੇਸ਼  ਪੰਜਾਬ  Breaking News  ਸੂਬੇ  ਹਰਿਆਣਾ  ਖਾਸ ਖਬਰ 

Bharat Bandh : ਕੱਲ੍ਹ ਪੰਜਾਬ ਭਰ ’ਚ ਸਰਕਾਰੀ ਲਾਰੀਆਂ ਦਾ ਰਹੇਗਾ ਚੱਕਾ

ਕਿਸਾਨ ਜਥੇਬੰਦੀਆਂ ਨੇ ਦਿੱਤਾ ਹੈ ਭਾਰਤ ਬੰਦ ਦਾ ਸੱਦਾ (ਜਸਵੀਰ ਸਿੰਘ ਗਹਿਲ) ਲੁਧਿਆਣਾ। ਅੱਜ ਸ਼ੁੱਕਰਵਾਰ ਨੂੰ ਪੰਜਾਬ ਅੰਦਰ ਕਿਧਰੇ ਵੀ ਸੜਕਾਂ ’ਤੇ ਸਰਕਾਰੀ ਲਾਰੀਆਂ ਨਜ਼ਰ ਨਹੀਂ ਆਉਣਗੀਆਂ। ਕਿਉਂਕਿ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੀ ਗਈ ਬੰਦ ਦੀ ਕਾਲ ਨੂੰ ਪੰਜਾਬ ਰੋਡਵੇਜ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵੱਲੋਂ ਸਮੱਰਥਨ ਦਿੰਦਿਆਂ ਬੱਸਾਂ ਚਲਾਉਣ ਦੀ ਬਜਾਇ ਧਰਨੇ ਦੇਣ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Farmers Protest : ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਤੇ ਟੋਲ ਪਲਾਜ਼ੇ ਫਰੀ ਕਰਨ ਤੋਂ ਬਾਅਦ ਕੱਲ੍ਹ ਕੀ ਕਰਨ ਜਾ ਰਹੇ ਹਨ ਕਿਸਾਨ, ਜਾਣੋ

ਭਾਕਿਯੂ ਉਗਰਾਹਾਂ ਤੇ ਡਕੌਂਦਾ ਜਥੇਬੰਦੀ ਨੇ ਪੰਜਾਬ ’ਚ 14 ਥਾਵਾਂ ’ਤੇ ਕੀਤਾ ਰੇਲਾਂ ਦਾ ਚੱਕਾ ਜਾਮ (Farmers Protest) 6 ਥਾਵਾਂ ’ਤੇ ਟੌਲ ਪਲਾਜ਼ਾ ਕੀਤੇ ਗਏ ਫਰੀ 16 ਫ਼ਰਵਰੀ ਨੂੰ ਭਾਰਤ ਬੰਦ ਲਾਗੂ ਕਰਨ ਦਾ ਦਿੱਤਾ ਸੱਦਾ (ਸੁਖਜੀਤ ਮਾਨ) ਬਠਿੰਡਾ। Farmers Protest ਕਿਸਾਨੀ ਮੰਗਾਂ ਲਈ ਦਿੱਲੀ ਵੱਲ ਕੂਚ ਕਰਨ ਵਾਲੇ ਕਿਸਾਨਾਂ ’ਤੇ ਢਾਹੇ ਜਾ ਰਹੇ ਤਸ਼ੱਦਦ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਹਰਿਆਣਾ ਨਾਲ ਲੱਗਦੇ ਪੰਜਾਬ ਦੇ ਕਈ ਇਲਾਕਿਆਂ ’ਚ ਵੀ ਇੰਟਰਨੈਟ ਸੇਵਾਵਾਂ ਹੋਈਆਂ ਬੰਦ

ਹਰਿਆਣਾ ਪੁਲਿਸ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਨਾਲ ਲੱਗਦੀਆਂ ਸੜਕਾਂ ਤੇ ਰੋਕਾਂ ਲਗਾਉਣ ਦਾ ਕੰਮ ਜਾਰੀ (Farmers Protest ) (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਕੀਤੇ ਜਾਣ ਕਰਕੇ ਹਰਿਆਣਾ ਤੋਂ ਬਾਅਦ ਹੁਣ ਬਾਰਡਰ ਨਾਲ ਲੱਗਦੇ ਪੰਜਾਬ ਦੇ ਕੁਝ ਇਲਾਕਿਆਂ ਚ ਵੀ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ […]
ਦੇਸ਼  ਪੰਜਾਬ  Breaking News  ਸੂਬੇ  ਹਰਿਆਣਾ  ਖਾਸ ਖਬਰ