ਸਾਡੇ ਨਾਲ ਸ਼ਾਮਲ

Follow us

13.2 C
Chandigarh
Wednesday, February 25, 2026
More
    Home Breaking News ਕਿਸਾਨਾਂ ਵੱਲੋਂ...

    ਕਿਸਾਨਾਂ ਵੱਲੋਂ ਹਿਸਾਰ ’ਚ ਸੁਖਬੀਰ ਬਾਦਲ ਦਾ ਵਿਰੋਧ, ਵਿਖਾਏ ਕਾਲੇ ਝੰਡੇ

    ਕਿਸਾਨਾਂ ਵੱਲੋਂ ਹਿਸਾਰ ’ਚ ਸੁਖਬੀਰ ਬਾਦਲ ਦਾ ਵਿਰੋਧ, ਵਿਖਾਏ ਕਾਲੇ ਝੰਡੇ

    ਹਿਸਾਰ (ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਨੇ ਦਿੱਲੀ ਹਿਸਾਰ ਹਾਈਵੇ ’ਤੇ ਘਿਰਾਓ ਕੀਤਾ ਤੇ ਉਨ੍ਹਾਂ ਨੂੰ ਕਾਲੇ ਝੰਡੇ ਵਿਖਾਏ ਗਏ ਕਿਸਾਨਾਂ ਨੇ ਇਸ ਦੌਰਾਨ ਸੁਖਬੀਰ ਬਾਦਲ ਦਾ ਜੰਮ ਕੇ ਵਿਰੋਧ ਕੀਤਾ ਕਿਸਾਨਾਂ ਨੇ ਮੋਗਾ ’ਚ ਕਿਸਾਨਾਂ ’ਤੇ ਹੋਈ ਲਾਠੀਚਾਰਜ ਵਜੋਂ ਸੁਖਬੀਰ ਬਾਦਲ ਦਾ ਵਿਰੋਧ ਕੀਤਾ ਕਿਸਾਨਾਂ ਦਾ ਕਹਿਣਾ ਹੈ ਕਿ ਬਾਦਲਾਂ ਨੇ ਤਿੰਨੇ ਕਾਲੇ ਖੇਤੀ ਕਾਨੂੰਨ ਬਣਾਉਣ ’ਚ ਹੱਥ ਰਿਹਾ ਹੈ ਜ਼ਿਕਰਯੋਗ ਹੈ ਕਿ ਕੇਂਦਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਹਰ ਪਾਰਟੀ ਦੇ ਸਿਆਸੀ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ