Farmers Protest Chandigarh
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Farmers Protest Chandigarh: ਪੰਜਾਬ-ਚੰਡੀਗੜ੍ਹ ਬਾਰਡਰ ’ਤੇ ਇਕੱਠੇ ਹੋਏ ਕਿਸਾਨ, 7 ਸਤੰਬਰ ਤੱਕ ਧਰਨੇ ਦਾ ਐਲਾਨ
Published On
By Satinder Mathur
ਪੰਜਾਬ ਸਰਕਾਰ ਦੇ ਖਿਲਾਫ਼ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਮੋਹਾਲੀ ਵਿੱਚ ਸੱਤ ਦਿਨਾਂ ਦੇ ਪ੍ਰਦਰਸ਼ਨ ਲਈ ਡੇਰਾ ਲਗਾ ਲਿਆ ਹੈ। ਜਗਤਪੁਰਾ-ਚੰਡੀਗੜ੍ਹ ਬਾਰਡਰ ਨੇੜੇ ਕਿਸਾਨਾਂ ਨੇ ਟੈਂਟ ਲਗਾਉਣ ਦੇ ਨਾਲ ਹੋਰ ਪ੍ਰਬੰਧ ਵੀ ਸ਼ੁਰੂ ਕਰ ਦਿੱਤੇ ਹਨ।
Farmers Protest Chandigarh: 1 ਸਤੰਬਰ ਤੋਂ ਚੰਡੀਗੜ੍ਹ ਏਅਰਪੋਰਟ ਰੋਡ ’ਤੇ ਕਿਸਾਨਾਂ ਦਾ ਵੱਡਾ ਧਰਨਾ, ਤਿਆਰੀਆਂ ਤੇਜ਼
Published On
By Khushdeep Singh
ਪੰਜਾਬ ਦੀਆਂ ਭਖਦੀਆਂ ਮੰਗਾਂ ਤੇ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਦੇ ਸੈਕਟਰ 48-49 ਨੇੜੇ ਏਅਰਪੋਰਟ ਰੋਡ ’ਤੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਤੇਜ਼ ਕਰ ਦਿੱਤੀਆਂ ਗਈਆਂ ਹਨ
Farmers Protest Chandigarh: ਭਾਰਤ-ਅਮਰੀਕਾ ਟਰੇਡ ਡੀਲ ਤੇ ਭੂਮੀ ਪੂਲਿੰਗ ਨੀਤੀ ਖਿਲਾਫ਼ ਚੰਡੀਗੜ੍ਹ ’ਚ ਕਿਸਾਨਾਂ ਦਾ ਰੋਸ ਮਾਰਚ
Published On
By Khushdeep Singh
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-34 ਸਥਿਤ ਪ੍ਰਦਰਸ਼ਨੀ ਮੈਦਾਨ ’ਚ ਵੱਡੀ ਗਿਣਤੀ ’ਚ ਕਿਸਾਨ ਇਕੱਠੇ ਹੋਏ। ਰੋਸ ਪ੍ਰਦਰਸ਼ਨ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕੀਤੀ।