Farmers Protest DC Office

Farmers Protest: ਕਣਕ ਨਾ ਵਿਕਣ ਕਾਰਨ ਕਿਸਾਨਾਂ ਨੇ ਖੋਲ੍ਹਿਆ ਮੋਰਚਾ, ਭਲਕੇ ਡੀਸੀ ਦਫਤਰ ਅੱਗੇ ਲਾਉਣਗੇ ਧਰਨਾ

ਪਿਛਲੇ ਕਈ ਦਿਨਾਂ ਤੋਂ ਆਪਣੀ ਕਣਕ ਨਾ ਵਿਕਣ ਕਾਰਨ ਕਿਸਾਨ ਬੇਹੱਦ ਪਰੇਸ਼ਾਨ ਹੋ ਰਹੇ ਹਨ ਅਤੇ ਸਰਕਾਰਾਂ ਪ੍ਰਤੀ ਉਹਨਾਂ ਦਾ ਗੁੱਸਾ ਵੀ ਵਧਦਾ ਜਾ ਰਿਹਾ ਹੈ। ਬੀਤੇ ਕੱਲ੍ਹ ਕਿਸਾਨ ਜਥੇਬੰਦੀ ਉਗਰਾਹਾਂ ਵੱਲੋਂ ਅਨਾਜ ਮੰਡੀ ਸੁਨਾਮ ਵਿਖੇ ਰੋਸ ਧਰਨਾ ਲਾਇਆ ਗਿਆ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ