Farmers Protest News
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Farmers Protest News: ਦਿੱਲੀ ’ਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਫਿਰ ਲਾਉਣ ਜਾ ਰਹੀ ਧਰਨਾ
Published On
By Sach Kahoon Punjabi Desk
ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਫਿਰ ਤੋਂ ਧਰਨਾ ਲਾਉਣ ਦਾ ਮੁੱਖ ਕਾਰਨ ਭਗਵੰਤ ਮਾਨ ਵੱਲੋਂ ਕਿਸਾਨ ਲੀਡਰ ਅਖੀਰਲੀ ਵਾਰ ਖੇਤ ਵਿੱਚ ਕਦੋਂ ਗਏ ਕੀਤੇ ਸਵਾਲ ਦਾ ਡੱਲੇਵਾਲ ਨੇ ਦਿੱਤਾ ਠੋਕਵਾ ਜਵਾਬ ਫ਼ਰੀਦਕੋਟ (ਗੁਰਪ੍ਰੀਤ ਪੱਕਾ)। ‘ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੱਸਿਆ ਕਿ ਜੋ ਕਿਸਾਨੀ ਮੰਗਾ ਐਮ,ਐਸ, ਪੀ, ਕਰਜ਼ਾ ਮੁਕਤੀ, ਸਵਾਮੀਨਾਥਨ ਦੀ ਰਿਪੋਰਟ […]
Farmers Protest News: ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰੇ ਕੇਂਦਰ : ਚੀਮਾ
Published On
By Sach Kahoon Punjabi Desk
Farmers Protest News: (ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆਂ। ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ। ਹਰਪਾਲ ਚੀਮਾ ਨੇੜਲੇ ਪਿੰਡ ਸੰਗਤੀਵਾਲਾ ਵਿਖੇ ਡਾ. ਅਜਾਇਬ ਸਿੰਘ ਸਰਪੰਚ ਵੱਲੋਂ ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ […]
Farmers Protest News: ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਸਾਡ਼ੀ, ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ
Published On
By Sach Kahoon Punjabi Desk
Farmers Protest News: (ਮਨੋਜ ਗੋਇਲ) ਘੱਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦਾ ਅਰਥੀ ਫੂਕ ਮੁਜਾਹਰਾ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਨੇ ਕਿਹਾ ਕਿ ਕੱਲ੍ਹ ਜਦੋਂ ਸ਼ੰਭੂ ਬਾਰਡਰ ਤੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਦੀ ਜੋ ਕੁੱਟਮਾਰ […]
Farmers Protest News: ਕਿਸਾਨ ਕਰਨਗੇ ਰੇਲਾਂ ਦਾ ਚੱਕਾ ਜਾਮ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਹੋਰ ਵੀ ਤਿੱਖਾ
Published On
By Sach Kahoon Punjabi Desk
ਕਿਸਾਨ ਭਲਕੇ 12 ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰਨਗੇ | Farmers Protest News Farmers Protest News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸੰਗਰੂਰ ਵੱਲੋਂ ਅੱਜ 13 ਅਕਤੂਬਰ ਨੂੰ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਸਬੰਦੀ ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਿਲ੍ਹਾ ਜਰਨਲ ਸਕੱਤਰ […]
