Farmers Protest Punjab Workers Protest Punjab

Kisan Mazdoor Morcha: ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਪੀਕਰ ਸੰਧਵਾਂ ਦੀ ਕੋਠੀ ਨੇੜੇ ਪੰਜ ਰੋਜ਼ਾ ਮੋਰਚਾ ਸ਼ੁਰੂ

ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਕਿਸਾਨ ਮਜ਼ਦੂਰ ਮੋਰਚਾ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਇਲਾਕੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਿਵਾਸ ਸਥਾਨ ਨੇੜੇ ਪੰਜ ਰੋਜ਼ਾ ਮੋਰਚਾ ਸ਼ੁਰੂ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ