Farmers Protest
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Farmers Protest News: ਕਿਸਾਨ ਜਥੇਬੰਦੀਆਂ ਵੱਲੋਂ ਪੁਲਿਸ ਕਾਰਵਾਈਆਂ ਤੇ ਕਿਸਾਨ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
Published On
By Satinder Mathur
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ ’ਤੇ ਪੰਜਾਬ ਭਰ ’ਚ ਪੁਲਿਸ ਕਾਰਵਾਈਆਂ ਅਤੇ ਵੱਖ-ਵੱਖ ਕਿਸਾਨੀ ਮੰਗਾਂ ਸਬੰਧੀ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਫ਼ਰੀਦਕੋਟ ਅਤੇ ਜੈਤੋ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਜ਼ਿਲ੍ਹਾ
Punjab Farmer News: ਕਿਸਾਨਾਂ ਨੇ ਅੰਮ੍ਰਿਤਸਰ ਸਮੇਤ 5 ਜ਼ਿਲ੍ਹਿਆਂ ਵਿੱਚ 'ਰੇਲ ਰੋਕੋ' ਅੰਦੋਲਨ ਕੀਤਾ ਖਤਮ
Published On
By Satinder Mathur
ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਅੱਜ ਪੰਜਾਬ ਦੇ ਪੰਜ ਸਥਾਨਾਂ ’ਤੇ ਕਰੀਬ ਛੇ ਘੰਟੇ ਰੇਲ ਰੋਕੋ ਅੰਦੋਲਨ ਕੀਤਾ ਗਿਆ। ਦੁਪਹਿਰ 12 ਵਜੇ ਸ਼ੁਰੂ ਹੋਇਆ ਇਹ ਅੰਦੋਲਨ ਸ਼ਾਮ 6 ਵਜੇ ਸਮਾਪਤ ਹੋਇਆ। ਇਸ ਦੌਰਾਨ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ
Farmers Protest: ਕਿਸਾਨ ਮਜ਼ਦੂਰ ਮੋਰਚੇ ਵੱਲੋਂ ਮੰਤਰੀ ਅਰੋੜਾ ਦੀ ਕੋਠੀ ਨਜ਼ਦੀਕ 5 ਦਿਨਾਂ ਲਈ ਪੱਕਾ ਮੋਰਚਾ ਸ਼ੁਰੂ
Published On
By Khushdeep Singh
ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ’ਚ ਅੱਜ ਤੋਂ ਪੰਜਾਬ ’ਚ 9 ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ 5 ਦਿਨਾਂ ਲਈ ਪੱਕੇ ਮੋਰਚੇ ਲਾਏ ਜਾ ਰਹੇ ਹਨ। ਇਸੇ ਤਹਿਤ ਕਿਸਾਨ ਮਜਦੂਰ ਮੋਰਚੇ ਦੀ ਅਗਵਾਹੀ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਕੋਲ ਅੱਜ ਪੰਜ ਦਿਨਾਂ ਲਈ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ
Punjab Farmers News: ਕੇਂਦਰ ਤੇ ਰਾਜ ਸਰਕਾਰ ਵਿਰੁੱਧ ਗਰਜ਼ੇ ਕਿਸਾਨ, ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਨੇ ਭਰੀ ਹਾਜ਼ਰੀ
Published On
By Satinder Mathur
ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਸੰਘਰਸ਼) ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਰਣਜੀਤ ਐਵੀਨਿਊ, ਦਸਹਿਰਾ ਗਰਾਊਂਡ, ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ ਕੀਤੀ ਗਈ। ਇਸ ਮਹਾਂ ਪੰਚਾਇਤ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ।
Chandigarh News: ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ, ਜਾਣੋ ਮੁੱਦਿਆਂ ’ਤੇ ਬਣੀ ਸਹਿਮਤੀ
Published On
By Satinder Mathur
ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨਾਲ ਜੁੜੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਪਿਛਲੇ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਪੰਜਾਬ ਸਰਕਾਰ ਨਾਲ ਕਈ ਮੁੱਦਿਆਂ ’ਤੇ ਸਹਿਮਤੀ ਬਣਨ ਤੋਂ ਬਾਅਦ ਖ਼ਤਮ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ
Farmers Protest: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਸ਼ੁਰੂ ਕੀਤਾ ‘ਜੇਲ੍ਹ ਭਰੋ ਅੰਦੋਲਨ’, 21 ਕਿਸਾਨਾਂ ਨੇ ਦਿੱਤੀ ਗ੍ਰਿਫ਼ਤਾਰੀ
Published On
By Satinder Mathur
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਫ਼ਰੀਦਕੋਟ ਵਿਖੇ ਕੋ-ਆਪਰੇਟਿਵ ਬੈਂਕ ਦੇ ਬਾਹਰ ਦੋ ਕਿਸਾਨਾਂ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਇਆ ਗਿਆ ਧਰਨਾ ਲਗਾਤਾਰ ਜਾਰੀ ਹੈ।
Faridkot News: ਫ਼ਰੀਦਕੋਟ ’ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ
Published On
By Satinder Mathur
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਨਿੱਚਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਐਲਾਨ ਨੂੰ ਦੇਖਦਿਆਂ ਫ਼ਰੀਦਕੋਟ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ।
Farmers Protest: ਸੰਯੁਕਤ ਕਿਸਾਨ ਮੋਰਚੇ ਦੇ ਚੰਡੀਗੜ੍ਹ ਧਰਨੇ ਲਈ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਾਈਆਂ
Published On
By Khushdeep Singh
ਭਾਰਤੀ ਕਿਸਾਨ ਯੂਨੀਅਨ ਪੰਜਾਬ, ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੰਗਸਰ ਸਾਹਿਬ, ਜੈਤੋ ਵਿਖੇ ਹੋਈ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਔਲਖ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ
Farmers Protest: ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
Published On
By Satinder Mathur
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜੀਠਾ ਹਲਕੇ ਤੋਂ "ਲੋਕ ਮਿਲਣੀ" ਪ੍ਰੋਗਰਾਮ ਦੇ ਦੂਜੇ ਪੜਾਅ ਦੀ ਕੱਲ ਕੀਤੀ ਜਾ ਰਹੀ ਸੁ਼ੁਰੂਆਤ ਨੂੰ ਮੱਦੇਨਜ਼ਰ ਕਿਸਾਨਾਂ ਵੱਲੋਂ ਅੱਜ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਸਾੜਕੇ ਕੱਲ੍ਹ ਦੀ ਰੈਲੀ ਵਿਚ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕਰਨ ਲਈ ਕਮਰਕੱਸੇ ਕੀਤੇ ਗਏ ਹਨ।
Farmers Delhi March: ਕਿਸਾਨਾਂ ਦੇ ਦਿੱਲੀ ਕੂਚ ਸਬੰਧੀ ਜੀਂਦ ਪੁਲਿਸ ਅਲਰਟ, ਖਨੌਰੀ ਬਾਰਡਰ ’ਤੇ ਕੰਕਰੀਟ ਬੈਰੀਕੇਡ
Published On
By Khushdeep Singh
ਜੀਂਦ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਕਿਸਾਨ ਸੰਗਠਨਾਂ ਦੇ ਪੈਦਲ ਮਾਰਚ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿ ਖਨੌਰੀ ਦਾਤਾ ਸਿੰਘਵਾਲਾ ਸਰਹੱਦ ਤੋਂ ਦਿੱਲੀ ਦੇ ਜੰਤਰ ਮੰਤਰ ਤੱਕ ਸ਼ੁਰੂ ਹੋਵੇਗਾ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨਰਵਾਣਾ ਨਹਿਰ ਪੁਲ ਤੇ ਸਰਹੱਦੀ ਖੇਤਰ ਨੂੰ ਛਾਉਣੀ ’ਚ ਬਦਲ ਦਿੱਤਾ ਗਿਆ ਹੈ।
Kultar Singh Sandhwan: ਲੈਂਡ ਮੋਰਗੇਜ ਬੈਂਕ ਮਾਮਲਾ, ਸਪੀਕਰ ਕੁਲਤਾਰ ਸੰਧਵਾਂ ਦੇ ਘਰ ਘਿਰਾਓ ਕਰੇਗੀ ਬੀਕੇਯੂ ਏਕਤਾ ਸਿੱਧੂਪੁਰ
Published On
By Khushdeep Singh
ਲੈਂਡ ਮੋਰਗੇਜ ਬੈਂਕ ਦੀ ਕਥਿਤ ਧੱਕੇਸ਼ਾਹੀ ਕਾਰਨ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ’ਚ ਇਨਸਾਫ ਦੀ ਮੰਗ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ।
Samyukt Kisan Morcha: ਦਿੱਲੀ ਜਾਣ ਤੋਂ ਰੋਕੇ ਕਿਸਾਨਾਂ ਦੇ ਹੱਕ ’ਚ ਐਸਕੇਐਮ ਨਾਨ ਪੋਲੀਟੀਕਲ ਦਾ ਰੋਸ, ਰੇਲਵੇ ਟਰੈਕ ’ਤੇ ਸੰਕੇਤਕ ਧਰਨਾ
Published On
By Tehdil Arora
ਦਿੱਲੀ ਕਿਸਾਨ ਮਹਾਪੰਚਾਇਤ ਲਈ ਜਾ ਰਹੇ ਕਿਸਾਨਾਂ ਨੂੰ ਰੋਕਣ ਦੇ ਵਿਰੋਧ ਵਿੱਚ ਐਸਕੇਐਮ ਨਾਨ ਪੋਲੀਟੀਕਲ ਨੇ ਫਰੀਦਕੋਟ ਵਿੱਚ ਰੇਲਵੇ ਟਰੈਕ 'ਤੇ ਸੰਕੇਤਕ ਧਰਨਾ ਦਿੱਤਾ। ਜਥੇਬੰਦੀ ਨੇ ਭਾਰਤ-ਅਮਰੀਕਾ ਟਰੇਡ ਡੀਲ ਦਾ ਵਿਰੋਧ ਕਰਦਿਆਂ ਵੱਡੇ ਅੰਦੋਲਨ ਦੀ ਚੇਤਾਵਨੀ ਦਿੱਤੀ।