Farmers Union Punjab

Farmers Union Punjab: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ 2027 ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਹਮਾਇਤ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਪੂਰਨ ਤੇ ਬਿਨਾਂ ਸ਼ਰਤ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ। ਇਸ ਤੋਂ ਪਹਿਲਾਂ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ
ਪੰਜਾਬ  ਸੂਬੇ  ਖਾਸ ਖਬਰ