Farmers Unions
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਕਿਸਾਨ ਯੂਨੀਅਨਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ’ਚ ਬਣੀ ਸਹਿਮਤੀ, ਛੇਤੀ ਮਿਲੇਗੀ ਖੁਸ਼ਖਬਰੀ
Published On
By Sach Kahoon Punjabi Desk
ਮੁੱਖ ਮੰਤਰੀ ਨੇ ਕਿਹਾ, ਪੂਰੇ ਭਾਰਤ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦਿੱਤਾ ਜਾਵੇਗਾ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਿਸਾਨ ਜਥੇਬੰਦੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦਰਮਿਆਨ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਹੜਤਾਲ ‘ਤੇ ਬੈਠੇ ਕਿਸਾਨ ਯੂਨੀਅਨਾਂ ਨੇ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਧਰਨੇ ਖਤਮ ਕਰਨ ਦਾ ਐਲਾਨ ਕੀਤਾ ਹੈ। […]
ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ : ਭਗਵੰਤ ਮਾਨ
Published On
By Sach Kahoon Punjabi Desk
ਜਦੋਂ ਮੇਰੇ ਦਫਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਖੁੱਲੇ ਹਨ ਤਾਂ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ (Bhagwant Mann) (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜਾ ਖੁੱਜਲ ਖੁਆਰ […]
ਫ਼ਸਲ ਕੀਮਤਾਂ ‘ਚ ਵਾਧੇ ਨੂੰ ਕਿਸਾਨ ਯੂਨੀਅਨਾਂ ਕੀਤਾ ਰੱਦ
Published On
By Sach Kahoon Punjabi Desk
ਮੋਦੀ ਸਰਕਾਰ ਨੇ ਭਾਵਾਂ ‘ਚ ਨਿਗੂਣਾ ਵਾਧਾ ਕਰਕੇ ਕਿਸਾਨਾਂ ਨਾਲ ਮਜ਼ਾਕ ਕੀਤਾ ਬਰਨਾਲਾ, (ਜੀਵਨ ਰਾਮਗੜ)। ਦੇਸ਼ ਦੀ ਕਿਸਾਨੀ ਨੂੰ ਹੁਲਾਰਾ ਦੇਣ ਦੇ ਲਈ ਕੇਂਦਰ ਸਰਕਾਰ ਦੁਆਰਾ ਝੋਨੇ ਅਤੇ ਹੋਰ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ‘ਚ ਕੀਤੇ ਵਾਧੇ ਨੂੰ ਪੰਜਾਬ ਦੀਆਂ ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਮੁੱਢੋਂ ਰੱਦ ਕਰਦਿਆਂ ਇਸ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ […]