Farmers Welfare Punjab

Farmers Welfare Punjab: ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਪਸ਼ੂ ਪ੍ਰਬੰਧਨ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਮਜ਼ਬੂਤ ਕਰਨ, ਦੁੱਧ ਉਤਪਾਦਨ ਵਧਾਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪਸ਼ੂਆਂ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨਾ ਬੇਹੱਦ ਜ਼ਰੂਰੀ ਹੈ। ਇਹ ਗੱਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਭਵਨ ਵਿਖੇ ਵੈਟਰਨਰੀ ਅਫ਼ਸਰਾਂ ਲਈ ਕਰਵਾਏ ਸੂਬਾ ਪੱਧਰੀ ਤਕਨੀਕੀ ਸੈਮੀਨਾਰ ਦੀ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ