Farming Accident

Tragic Demise: ਮੱਕੀ ਵੱਢ ਰਹੇ ਨੌਜਵਾਨ ਦੀ ਮਸ਼ੀਨ ਦੀ ਲਪੇਟ ’ਚ ਆਉਣ ਕਾਰਨ ਮੌਤ

ਮੋਗਾ ਦੇ ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਗੱਟੀ ਜੱਟਾਂ ਵਿੱਚ ਇੱਕ ਦਰਦਨਾਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 30 ਸਾਲਾ ਰਸੀਲਾ ਵਾਸੀ ਪਿੰਡ ਗੱਟੀ ਜੱਟਾਂ ਵਜੋਂ ਹੋਈ ਹੈ।
ਪੰਜਾਬ  ਸੂਬੇ  ਖਾਸ ਖਬਰ